Australian Foreign Minister Penny Wong speaks to the media during a press conference at Parliament House in Canberra, Thursday, February 5, 2026. (AAP Image/Lukas Coch) Source: AAP / LUKAS COCH/AAPIMAGE
ਆਸਟ੍ਰੇਲੀਆਈ ਸਰਕਾਰ ਸੰਯੁਕਤ ਰਾਜ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਨਵੇਂ ਤੌਰ ’ਤੇ ਬਣਾਏ ਗਏ ਸ਼ਾਂਤੀ ਬੋਰਡ ਵਿੱਚ ਸ਼ਾਮਿਲ ਹੋਣ ਦੇ ਮਸਲੇ ’ਤੇ ਵਿਚਾਰ ਕਰ ਰਹੀ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਟਰੰਪ ਪ੍ਰਸ਼ਾਸਨ ਤੋਂ ਇਸ ਬੋਰਡ ਦੇ ਉਦੇਸ਼ਾਂ ਅਤੇ ਸੰਚਾਲਨ ਸਬੰਧੀ ਹੋਰ ਸਪੱਸ਼ਟੀਕਰਨ ਮੰਗਿਆ ਹੈ। ਇਸ ਸਮੇਤ, ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਪੌਡਕਾਸਟ ਵਿੱਚ ਸੁਣੋ। Published 5 February 2026 4:00pm
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content Share this with family and friends
ਆਸਟ੍ਰੇਲੀਆਈ ਸਰਕਾਰ ਸੰਯੁਕਤ ਰਾਜ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਨਵੇਂ ਤੌਰ ’ਤੇ ਬਣਾਏ ਗਏ ਸ਼ਾਂਤੀ ਬੋਰਡ ਵਿੱਚ ਸ਼ਾਮਿਲ ਹੋਣ ਦੇ ਮਸਲੇ ’ਤੇ ਵਿਚਾਰ ਕਰ ਰਹੀ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਟਰੰਪ ਪ੍ਰਸ਼ਾਸਨ ਤੋਂ ਇਸ ਬੋਰਡ ਦੇ ਉਦੇਸ਼ਾਂ ਅਤੇ ਸੰਚਾਲਨ ਸਬੰਧੀ ਹੋਰ ਸਪੱਸ਼ਟੀਕਰਨ ਮੰਗਿਆ ਹੈ। ਇਸ ਸਮੇਤ, ਦਿਨ ਭਰ ਦੀਆਂ ਹੋਰ ਅਹਿਮ ਖਬਰਾਂ ਪੌਡਕਾਸਟ ਵਿੱਚ ਸੁਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।