USS Minnesota (SSN-783) Virginia-class fast attack submarine off the coast of Perth, Western Australia, Sunday, March 16, 2025. (AAP Image/Pool, Colin Murty) NO ARCHIVING, EDITORIAL USE ONLY, POOL Credit: COLIN MURTY/AAPIMAGE
ਸਾਬਕਾ ਲਿਬਰਲ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਆਸਟ੍ਰੇਲੀਆ ਨੂੰ ਅੂਖੂਸ਼ ਭਾਈਵਾਲੀ ਨਾਲ ਅੱਗੇ ਵਧਣਾ ਚਾਹੀਦਾ ਹੈ। ਚਿੰਤਾਵਾਂ ਇਹ ਹਨ ਕਿ ਕੀ ਇਹ ਸੌਦਾ ਟਰੰਪ ਪ੍ਰਸ਼ਾਸਨ ਦੇ ਅਧੀਨ ਨੇਪਰੇ ਚੜ ਸਕੇਗਾ? ਇਸਦੇ ਨਾਲ ਹੀ ਦਿਨ ਦੀਆਂ ਹੋਰ ਖ਼ਬਰਾਂ ਇਸ ਪੌਡਕਾਸਟ ਰਾਹੀਂ ਜਾਣੋ। Published 17 March 2025 3:21pm
Presented by Tejinder Pal Singh Hallan
Source: SBS
Skip to podcast episode content Share this with family and friends
ਸਾਬਕਾ ਲਿਬਰਲ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਆਸਟ੍ਰੇਲੀਆ ਨੂੰ ਅੂਖੂਸ਼ ਭਾਈਵਾਲੀ ਨਾਲ ਅੱਗੇ ਵਧਣਾ ਚਾਹੀਦਾ ਹੈ। ਚਿੰਤਾਵਾਂ ਇਹ ਹਨ ਕਿ ਕੀ ਇਹ ਸੌਦਾ ਟਰੰਪ ਪ੍ਰਸ਼ਾਸਨ ਦੇ ਅਧੀਨ ਨੇਪਰੇ ਚੜ ਸਕੇਗਾ? ਇਸਦੇ ਨਾਲ ਹੀ ਦਿਨ ਦੀਆਂ ਹੋਰ ਖ਼ਬਰਾਂ ਇਸ ਪੌਡਕਾਸਟ ਰਾਹੀਂ ਜਾਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।