(L-R) Rubina Khan and Uzma Khan, sisters of Pakistan's former Prime Minister Imran Khan, and Pakistani physician Faisal Sultan attend a press conference following Khan's medical examination, in Islamabad, Pakistan, 21 August 2026. Source: EPA / SOHAIL SHAHZAD/EPA
ਪਾਕਿਸਤਾਨ ਦੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀਆਂ ਯੋਜਨਾਵਾਂ 'ਤੇ ਸਰਕਾਰ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਦੌਰਾਨ ਹੋਈ ਹੈ। ਤਿੰਨਾਂ ਭੈਣਾਂ ਅਲੀਮਾ ਖ਼ਾਨ, ਉਜ਼ਮਾ ਖ਼ਾਨ ਅਤੇ ਨੂਰੀਨ ਨਿਆਜ਼ੀ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਸਾਰੀਆਂ ਨੂੰ ਹਿਰਾਸਤ 'ਚ ਲੈ ਕੇ ਇੱਕ ਵਾਰੰਟ ਦੇ ਤਹਿਤ 30 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। Published 23 September 2026 12:03pm
By Puneet Dhingra, Masood Malhi
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੀਆਂ ਯੋਜਨਾਵਾਂ 'ਤੇ ਸਰਕਾਰ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਦੌਰਾਨ ਹੋਈ ਹੈ। ਤਿੰਨਾਂ ਭੈਣਾਂ ਅਲੀਮਾ ਖ਼ਾਨ, ਉਜ਼ਮਾ ਖ਼ਾਨ ਅਤੇ ਨੂਰੀਨ ਨਿਆਜ਼ੀ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਸਾਰੀਆਂ ਨੂੰ ਹਿਰਾਸਤ 'ਚ ਲੈ ਕੇ ਇੱਕ ਵਾਰੰਟ ਦੇ ਤਹਿਤ 30 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।