ਇੰਗਲੈਂਡ ਵਿੱਚ ਐਸ.ਵਾਈ.ਯੂ.ਕੇ. ਨਾਂ ਦੀ ਸੰਸਥਾ ਚਲਾਉਣ ਵਾਲੇ ਪੰਜਾਬੀ ਭੈਣ-ਭਰਾ 'ਤੇ 52 ਲੱਖ ਰੁਪਏ ਵੱਖ-ਵੱਖ ਖਾਤਿਆਂ 'ਚ ਟ੍ਰਾਂਸਫਰ ਕਰਨ ਦੇ ਦੋਸ਼ ਲੱਗੇ ਹਨ। ਇੰਗਲੈਂਡ ਦੀ ਅਦਾਲਤ ਵੱਲੋਂ ਦੋਸ਼ੀ ਰਾਜਬਰਿੰਦਰ ਕੌਰ ਨੂੰ ਦੋ ਸਾਲ ਅਤੇ ਉਸਦੇ ਦੋਸ਼ੀ ਭਰਾ ਕੁਲਦੀਪ ਸਿੰਘ ਨੂੰ 18 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





