SKIP TO MAIN CONTENT

ਪੰਜਾਬੀ ਡਾਇਸਪੋਰਾ: ਕੈਨੇਡਾ ਤੇ ਬ੍ਰਿਟੇਨ ਦੇ ਪੰਜਾਬੀਆਂ ਦੀਆਂ ਅਹਿਮ ਖ਼ਬਰਾਂ ਤੋਂ ਆਕਲੈਂਡ ਕੰਜੈਸ਼ਨ ਟੈਕਸ ਅਤੇ ਨੇਪਾਲ ਵਿੱਚ ਖਾਲਸਾ ਏਡ ਦੀ ਸੇਵਾ ਚਰਚਾ ਵਿੱਚ

MP's 16x9  (Presentation) (67).jpg
ਨੇਪਾਲ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਅਤੇ ਐਮਰਜੈਂਸੀ ਸਹਾਇਤਾ ਮੁਹੱਈਆ ਕਰਵਾਉਂਦੀ ਖਾਲਸਾ ਏਡ ਦੀ ਟੀਮ। Credit: Khalsa Aid/SBS

ਨਿਊਜ਼ੀਲੈਂਡ ਦੀ ਐਕਟ ਪਾਰਟੀ (ACT) ਨੇ ਪੱਕੇ ਰਿਹਾਇਸ਼ੀ ਦਰਜੇ ਵਾਲੇ ਲੋਕਾਂ ਨੂੰ ਲੈ ਕੇ ਇੱਕ ਨਵੀਂ ਤਜਵੀਜ਼ ਪੇਸ਼ ਕੀਤੀ ਹੈ। ਇਸੇ ਦੌਰਾਨ ਬ੍ਰਿਟੇਨ ਵਿੱਚ ਨਾਗਰਿਕਤਾ ਹਾਸਲ ਕਰਨ ਵਾਲਿਆਂ ਵਿੱਚ ਭਾਰਤੀ ਸਭ ਤੋਂ ਅੱਗੇ ਰਹੇ ਹਨ। ਕੈਨੇਡਾ ਵਿੱਚ ਲੁੱਟਾਂ-ਖੋਹਾਂ ਦੇ ਮਾਮਲਿਆਂ ਵਿੱਚ ਦੋ ਹੋਰ ਪੰਜਾਬੀ ਗ੍ਰਿਫਤਾਰ ਕੀਤੇ ਗਏ ਹਨ, ਜਦਕਿ ਆਕਲੈਂਡ ਵਿੱਚ ਟ੍ਰੈਫਿਕ ਭੀੜ ਘਟਾਉਣ ਲਈ ਕੰਜੈਸ਼ਨ ਟੈਕਸ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਨੇਪਾਲ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖਾਲਸਾ ਏਡ ਵੱਲੋਂ ਰਾਹਤ ਕਾਰਜ ਜਾਰੀ ਹਨ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਰਿਪੋਰਟ...

Published

By MP Singh

Presented by Parminder Singh PapaToeToe

Source: SBS

Skip to podcast episode content

ਨਿਊਜ਼ੀਲੈਂਡ ਦੀ ਐਕਟ ਪਾਰਟੀ (ACT) ਨੇ ਪੱਕੇ ਰਿਹਾਇਸ਼ੀ ਦਰਜੇ ਵਾਲੇ ਲੋਕਾਂ ਨੂੰ ਲੈ ਕੇ ਇੱਕ ਨਵੀਂ ਤਜਵੀਜ਼ ਪੇਸ਼ ਕੀਤੀ ਹੈ। ਇਸੇ ਦੌਰਾਨ ਬ੍ਰਿਟੇਨ ਵਿੱਚ ਨਾਗਰਿਕਤਾ ਹਾਸਲ ਕਰਨ ਵਾਲਿਆਂ ਵਿੱਚ ਭਾਰਤੀ ਸਭ ਤੋਂ ਅੱਗੇ ਰਹੇ ਹਨ। ਕੈਨੇਡਾ ਵਿੱਚ ਲੁੱਟਾਂ-ਖੋਹਾਂ ਦੇ ਮਾਮਲਿਆਂ ਵਿੱਚ ਦੋ ਹੋਰ ਪੰਜਾਬੀ ਗ੍ਰਿਫਤਾਰ ਕੀਤੇ ਗਏ ਹਨ, ਜਦਕਿ ਆਕਲੈਂਡ ਵਿੱਚ ਟ੍ਰੈਫਿਕ ਭੀੜ ਘਟਾਉਣ ਲਈ ਕੰਜੈਸ਼ਨ ਟੈਕਸ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਨੇਪਾਲ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਖਾਲਸਾ ਏਡ ਵੱਲੋਂ ਰਾਹਤ ਕਾਰਜ ਜਾਰੀ ਹਨ। ਇਹ ਅਤੇ ਦੁਨੀਆਂ ਦੇ ਹੋਰਨਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਰਿਪੋਰਟ...

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now