Watch FIFA World Cup 2026™

LIVE, FREE and EXCLUSIVE

ਗੀਤਾਂ ਤੋਂ ਪਰਦੇ ਤੱਕ: ਤਰਸੇਮ ਜੱਸੜ ਦੀ ਸੋਚ, ਸਫ਼ਰ ਅਤੇ 'ਦਸਤਾਰ' ਦੀ ਕਹਾਣੀ

Tarsem Jassar Website (1).jpg
Exclusive chat with Tarsem Jassar: An Open Conversation on Dastaar, Racism and Sikh Identity. Credit: Insert Image: Insta/TarsemJassar

ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਤਰਸੇਮ ਜੱਸੜ ਆਸਟ੍ਰੇਲੀਆ ਦੇ ਦੌਰੇ 'ਤੇ ਹਨ। SBS Punjabi ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ਦਸਤਾਰ ਦੇ ਵਿਸ਼ੇ ਅਤੇ ਪੱਗ ਦੀ ਅਹਿਮੀਅਤ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ 'ਦਸਤਾਰ' ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਪਛਾਣ, ਸਵੈ-ਮਾਣ ਅਤੇ ਸਿੱਖ ਭਾਈਚਾਰੇ ਦੇ ਤਜਰਬਿਆਂ ਨੂੰ ਬਿਆਨ ਕਰਨ ਵਾਲੀ ਕਹਾਣੀ ਹੈ।

Published

Updated

By Puneet Dhingra

Presented by Puneet Dhingra

Source: SBS

Share this with family and friends

ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਤਰਸੇਮ ਜੱਸੜ ਆਸਟ੍ਰੇਲੀਆ ਦੇ ਦੌਰੇ 'ਤੇ ਹਨ। SBS Punjabi ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਫਿਲਮ ਦਸਤਾਰ ਦੇ ਵਿਸ਼ੇ ਅਤੇ ਪੱਗ ਦੀ ਅਹਿਮੀਅਤ ਬਾਰੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ 'ਦਸਤਾਰ' ਸਿਰਫ਼ ਇੱਕ ਫ਼ਿਲਮ ਨਹੀਂ, ਸਗੋਂ ਪਛਾਣ, ਸਵੈ-ਮਾਣ ਅਤੇ ਸਿੱਖ ਭਾਈਚਾਰੇ ਦੇ ਤਜਰਬਿਆਂ ਨੂੰ ਬਿਆਨ ਕਰਨ ਵਾਲੀ ਕਹਾਣੀ ਹੈ।

SBS ਦੇ ਮੈਲਬਰਨ ਸਟੂਡੀਓ ਪਹੁੰਚੇ ਜੱਸੜ ਨੇ ਸਾਂਝਾ ਕੀਤਾ ਕਿ ਇੱਕ ਕਲਾਕਾਰ ਵਜੋਂ ਉਹ ਕਿਸ ਤਰ੍ਹਾਂ ਆਪਣੇ ਕਿਰਦਾਰਾਂ ਅਤੇ ਗੀਤਾਂ ਨਾਲ ਜੁੜਦੇ ਹਨ ਅਤੇ ਸਮੇਂ ਦੇ ਨਾਲ ਉਨ੍ਹਾਂ ਦੀ ਸੋਚ ਕਿਵੇਂ ਬਦਲੀ ਹੈ। ਉਹਨਾਂ ਨੇ ਪੰਜਾਬੀ ਸਿਨੇਮਾ, ਗੀਤ-ਲਿਖਣ ਦੇ ਆਪਣੇ ਸਫ਼ਰ ਅਤੇ ਆਸਟ੍ਰੇਲੀਆ ਵੱਸਦੇ ਪੰਜਾਬੀਆਂ ਨਾਲ ਆਪਣੇ ਖ਼ਾਸ ਰਿਸ਼ਤੇ ਬਾਰੇ ਵੀ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ ਹਨ। ਇਸ ਇੰਟਰਵਿਊ ਵਿੱਚ ਜਾਣੋ ਤਰਸੇਮ ਜੱਸੜ ਦੇ ਸਫ਼ਰ ਅਤੇ ਸੋਚ ਦੇ ਕੁਝ ਅਣਸੁਣੇ ਪੱਖ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now