SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Web Pics (8) 1.jpg
ਐਸ ਬੀ ਐਸ ਪੰਜਾਬੀ ਦਾ ਰੇਡੀਓ ਪ੍ਰੋਗਰਾਮ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਤੋਂ 5 ਵਜੇ ਤੱਕ ਲਾਈਵ ਪ੍ਰਸਾਰਿਤ ਹੁੰਦਾ ਹੈ। Credit: Getty Images

ਐਸਬੀਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਆ ਅਤੇ ਭਾਰਤ ਨਾਲ ਸੰਬੰਧਿਤ ਮੁੱਖ ਖ਼ਬਰਾਂ ਦੇ ਨਾਲ ਸਥਾਨਕ ਤੇ ਅੰਤਰਰਾਸ਼ਟਰੀ ਚੋਣਵੀਆਂ ਜਾਣਕਾਰੀਆਂ ਪੇਸ਼ ਕੀਤੀਆਂ ਗਈਆਂ ਹਨ। ਪ੍ਰੋਗਰਾਮ ਵਿੱਚ ਬਾਲੀਵੁੱਡ ਦੀਆਂ ਤਾਜ਼ਾ ਰੋਮਾਂਚਕ ਖ਼ਬਰਾਂ, ਆਸਟ੍ਰੇਲੀਆਈ ਡਾਲਰ ਦੀ ਵੱਧਦੀ ਕੀਮਤ ‘ਤੇ ਖਾਸ ਰਿਪੋਰਟ ਅਤੇ ਗਵਰਨਰ ਜਨਰਲ ਆਫ਼ ਆਸਟ੍ਰੇਲੀਆ ਵੱਲੋਂ ਆਰਡਰ ਆਫ਼ ਆਸਟ੍ਰੇਲੀਆ ਮੈਡਲ ਨਾਲ ਸਨਮਾਨਿਤ ਕੁੰਵਰਜੀਤ ਸਿੰਘ ਸਾਂਗਲਾ ਨਾਲ ਖ਼ਾਸ ਗੱਲਬਾਤ ਵੀ ਸ਼ਾਮਲ ਹੈ। ਪੂਰੀ ਜਾਣਕਾਰੀ ਲਈ ਸੁਣੋ ਇਹ ਰੇਡੀਓ ਪ੍ਰੋਗਰਾਮ।

Published

By Jyotika

Presented by Jyotika

Source: SBS

Skip to podcast episode content

ਐਸਬੀਐਸ ਪੰਜਾਬੀ ਦੇ ਇਸ ਰੇਡੀਓ ਪ੍ਰੋਗਰਾਮ ਵਿੱਚ ਆਸਟ੍ਰੇਲੀਆ ਅਤੇ ਭਾਰਤ ਨਾਲ ਸੰਬੰਧਿਤ ਮੁੱਖ ਖ਼ਬਰਾਂ ਦੇ ਨਾਲ ਸਥਾਨਕ ਤੇ ਅੰਤਰਰਾਸ਼ਟਰੀ ਚੋਣਵੀਆਂ ਜਾਣਕਾਰੀਆਂ ਪੇਸ਼ ਕੀਤੀਆਂ ਗਈਆਂ ਹਨ। ਪ੍ਰੋਗਰਾਮ ਵਿੱਚ ਬਾਲੀਵੁੱਡ ਦੀਆਂ ਤਾਜ਼ਾ ਰੋਮਾਂਚਕ ਖ਼ਬਰਾਂ, ਆਸਟ੍ਰੇਲੀਆਈ ਡਾਲਰ ਦੀ ਵੱਧਦੀ ਕੀਮਤ ‘ਤੇ ਖਾਸ ਰਿਪੋਰਟ ਅਤੇ ਗਵਰਨਰ ਜਨਰਲ ਆਫ਼ ਆਸਟ੍ਰੇਲੀਆ ਵੱਲੋਂ ਆਰਡਰ ਆਫ਼ ਆਸਟ੍ਰੇਲੀਆ ਮੈਡਲ ਨਾਲ ਸਨਮਾਨਿਤ ਕੁੰਵਰਜੀਤ ਸਿੰਘ ਸਾਂਗਲਾ ਨਾਲ ਖ਼ਾਸ ਗੱਲਬਾਤ ਵੀ ਸ਼ਾਮਲ ਹੈ। ਪੂਰੀ ਜਾਣਕਾਰੀ ਲਈ ਸੁਣੋ ਇਹ ਰੇਡੀਓ ਪ੍ਰੋਗਰਾਮ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now