ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Source: Pexels, Getty, Supplied
ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ, ਪੰਜਾਬ ਦੀ ਖ਼ਬਰਸਾਰ ਤੋਂ ਇਲਾਵਾ ਪੰਜਾਬੀ ਸੂਮੋ ਰੈਸਲਰ ਹੈਰੀ ਸੋਹਲ ਨਾਲ ਖਾਸ ਗੱਲਬਾਤ ਸ਼ਾਮਿਲ ਹੈ। ਇਸਦੇ ਨਾਲ ਹੀ ਕਈ ਭਾਈਚਾਰਿਆਂ 'ਚ ਔਰਤਾਂ ਦੇ ਕੁਝ ਖਾਸ ਕਿਸਮ ਦੇ ਕੈਂਸਰਾਂ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਸਬੰਧੀ ਇੱਕ ਰਿਪੋਰਟ ਹੈ। ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਨਾਸਿਰ ਬਲੋਚ ਦੀ ਲਿਖੀ ਕਹਾਣੀ, ‘ਕਹਾਣੀ ਤੁਰਦੀ ਰਹਿੰਦੀ ਹੈ’ ਸੁਣੀ ਜਾ ਸਕਦੀ ਹੈ। ਇਸ ਪੌਡਕਾਸਟ ਰਾਹੀਂ ਐਸ ਬੀ ਐਸ ਦੇ ਪੂਰੇ ਪੰਜਾਬੀ ਪ੍ਰੋਗਰਾਮ ਦਾ ਅਨੰਦ ਮਾਣੋ।
Share