ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Credit: Christopher Tan/SBS News, Pexels, AAP
ਇਸ ਰੇਡੀਓ ਪ੍ਰੋਗਰਾਮ ਰਾਹੀਂ ਜਾਣੋ; ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ, ਪੰਜਾਬ ਦੀ ਖ਼ਬਰਸਾਰ (ਪੰਜਾਬੀ ਡਾਇਰੀ) ਅਤੇ ਨਾਲ ਹੀ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ (ਪੰਜਾਬੀ ਡਾਇਸਪੋਰਾ)। ਇਸਦੇ ਨਾਲ ਹੀ ਜਾਣਕਾਰੀ 'ਸਟੋਲਨ ਜੇਨੇਰੇਸ਼ਨਜ਼' ਬਾਰੇ, ਜਿਸਨੂੰ ਆਸਟ੍ਰੇਲੀਆ ਦੇ ਇਤਿਹਾਸ ਵਿੱਚ ਇੱਕ ਕਾਲੇ ਅਧਿਆਇ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਦੱਖਣੀ ਆਸਟ੍ਰੇਲੀਆ ਦੀ ਸੰਸਦ ਮੈਂਬਰ ਵਜੋਂ ਸ਼੍ਰੀ ਗੁਟਕਾ ਸਾਹਿਬ ਤੇ ਹੱਥ ਰੱਖ ਕੇ ਸਹੁੰ ਚੁੱਕਣ ਵਾਲੀ ਡਾ. ਪਰਵਿੰਦਰ ਕੌਰ ਨਾਲ ਖਾਸ ਗੱਲਬਾਤ। ਇਸ ਪੌਡਕਾਸਟ ਰਾਹੀਂ ਐਸ ਬੀ ਐਸ ਦੇ ਪੂਰੇ ਪੰਜਾਬੀ ਪ੍ਰੋਗਰਾਮ ਦਾ ਅਨੰਦ ਮਾਣੋ।
Share