11 ਮਾਰਚ 2026 ਨੂੰ ਦੇਰ ਰਾਤ ਟੋਕੀਓ, ਜਾਪਾਨ ਵਿੱਚ ਪ੍ਰਧਾਨ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ 'ਤੇ ਇੱਕ ਔਨਲਾਈਨ G7 ਨੇਤਾਵਾਂ ਦੇ ਸੰਮੇਲਨ ਵਿੱਚ ਜਾਪਾਨ ਦੀ ਪ੍ਰਧਾਨ ਮੰਤਰੀ ਸ਼ਾਮਲ ਹੁੰਦੇ ਹੋਏ। Credit: JAPAN CABINET PUBLIC RELATIONS OFFICE HANDOUT/EPAਈਰਾਨ ਵੱਲੋਂ ਤੇਲ ਦੀਆਂ ਕੀਮਤਾਂ ਦੁੱਗਣੀਆਂ ਤੋਂ ਵੀ ਵੱਧ ਹੋਣ ਦੀ ਧਮਕੀ ਤੋਂ ਬਾਅਦ G-7 ਦੇਸ਼ ਇਤਿਹਾਸ ਵਿੱਚ ਐਮਰਜੈਂਸੀ ਤੇਲ ਸਪਲਾਈ ਦੀ ਸਭ ਤੋਂ ਵੱਡੀ ਰਿਲੀਜ਼ ਲਈ ਸਹਿਮਤ ਹੋਏ ਹਨ। ਅੰਤਰਰਾਸ਼ਟਰੀ ਊਰਜਾ ਏਜੰਸੀ ਦੁਆਰਾ ਪ੍ਰਬੰਧਿਤ 400 ਮਿਲੀਅਨ ਬੈਰਲ ਤੇਲ ਰਿਲੀਜ਼ ਕੀਤਾ ਜਾਵੇਗਾ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ...
Published
Updated
By Tejinder Pal Singh Hallan
Presented by Tejinder Pal Singh Hallan
Source: SBS
Skip to podcast episode contentShare this with family and friends
ਈਰਾਨ ਵੱਲੋਂ ਤੇਲ ਦੀਆਂ ਕੀਮਤਾਂ ਦੁੱਗਣੀਆਂ ਤੋਂ ਵੀ ਵੱਧ ਹੋਣ ਦੀ ਧਮਕੀ ਤੋਂ ਬਾਅਦ G-7 ਦੇਸ਼ ਇਤਿਹਾਸ ਵਿੱਚ ਐਮਰਜੈਂਸੀ ਤੇਲ ਸਪਲਾਈ ਦੀ ਸਭ ਤੋਂ ਵੱਡੀ ਰਿਲੀਜ਼ ਲਈ ਸਹਿਮਤ ਹੋਏ ਹਨ। ਅੰਤਰਰਾਸ਼ਟਰੀ ਊਰਜਾ ਏਜੰਸੀ ਦੁਆਰਾ ਪ੍ਰਬੰਧਿਤ 400 ਮਿਲੀਅਨ ਬੈਰਲ ਤੇਲ ਰਿਲੀਜ਼ ਕੀਤਾ ਜਾਵੇਗਾ। ਇਸ ਖ਼ਬਰ ਸਮੇਤ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।