ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਪੰਜਾਬੀ ਡਾਇਸਪੋਰਾ: ਭਾਰਤੀ ਮੂਲ ਦੀ ਗੀਤਾ ਸੱਭਰਵਾਲ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਦੀ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ
Gita Sabharwal in Jakarta, Indonesia. Credit: Twitter/SabharwalGita
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਭਾਰਤੀ ਮੂਲ ਦੀ ਗੀਤਾ ਸੱਭਰਵਾਲ ਨੂੰ ਇੰਡੋਨੇਸ਼ੀਆ ਵਿੱਚ ਸੰਯੁਕਤ ਰਾਸ਼ਟਰ ਰੈਜ਼ੀਡੈਂਟ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ, ਮਿਸ ਸਭਰਵਾਲ ਥਾਈਲੈਂਡ ਵਿੱਚ ਸੰਯੁਕਤ ਰਾਸ਼ਟਰ ਦੇ ਰੈਜ਼ੀਡੈਂਟ ਕੋਆਰਡੀਨੇਟਰ ਅਤੇ ਸ਼੍ਰੀਲੰਕਾ ਵਿੱਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਨਿਰਮਾਣ ਅਤੇ ਵਿਕਾਸ ਸਲਾਹਕਾਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share