ਪੰਜਾਬੀ ਗਾਇਕ, ਐਕਟਰ ਅਤੇ ਨਿਰਦੇਸ਼ਕ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ ‘ਵਿਆਹ ਕਰਤਾਰੇ ਦਾ’ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। Credit: Mahesh Kumarਪੰਜਾਬੀ ਗਾਇਕ, ਐਕਟਰ ਅਤੇ ਨਿਰਦੇਸ਼ਕ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ ‘ਵਿਆਹ ਕਰਤਾਰੇ ਦਾ’ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਮੁਤਾਬਕ ਕਰਤਾਰੇ ਦਾ ਕਿਰਦਾਰ, ਜਿਸ ਦਾ ਵਿਆਹ ਕਈ ਰੁਕਾਵਟਾਂ ਤੋਂ ਬਾਅਦ ਸਿਰੇ ਚੜਦਾ ਹੈ, ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਕਿਤੇ ਨਾ ਕਿਤੇ ਜੁੜਦਾ ਹੈ। ਇਸ ਫਿਲਮ ਨੂੰ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਕਰਨ ਜੋਹਰ ਨਾਲ ਮਿਲ ਕੇ ਪ੍ਰੋਡਿਊਸ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ। ਹੋਰ ਤਾਜ਼ਾ ਬਾਲੀਵੁੱਡ ਖਬਰਾਂ ਲਈ ਸੁਣੋ ‘ਬਾਲੀਵੁੱਡ ਗੱਪਸ਼ੱਪ’।
Published
By MP Singh
Presented by Harpreet Kaur
Source: SBS
Skip to podcast episode contentShare this with family and friends
ਪੰਜਾਬੀ ਗਾਇਕ, ਐਕਟਰ ਅਤੇ ਨਿਰਦੇਸ਼ਕ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ ‘ਵਿਆਹ ਕਰਤਾਰੇ ਦਾ’ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਮੁਤਾਬਕ ਕਰਤਾਰੇ ਦਾ ਕਿਰਦਾਰ, ਜਿਸ ਦਾ ਵਿਆਹ ਕਈ ਰੁਕਾਵਟਾਂ ਤੋਂ ਬਾਅਦ ਸਿਰੇ ਚੜਦਾ ਹੈ, ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਕਿਤੇ ਨਾ ਕਿਤੇ ਜੁੜਦਾ ਹੈ। ਇਸ ਫਿਲਮ ਨੂੰ ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਕਰਨ ਜੋਹਰ ਨਾਲ ਮਿਲ ਕੇ ਪ੍ਰੋਡਿਊਸ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ। ਹੋਰ ਤਾਜ਼ਾ ਬਾਲੀਵੁੱਡ ਖਬਰਾਂ ਲਈ ਸੁਣੋ ‘ਬਾਲੀਵੁੱਡ ਗੱਪਸ਼ੱਪ’।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।