2023 ਦੇ Australia’s Local Hero Amar Singh ਅਤੇ Northern Territory Local Hero Tejinder Pal Singh ਵਰਗੇ ਪੰਜਾਬੀ ਭਾਈਚਾਰੇ ਦੇ ਸੇਵਾਦਾਰਾਂ ਨੇ ਆਸਟ੍ਰੇਲੀਆ ਭਰ ਵਿੱਚ ਆਪਣੀ ਸੇਵਾ ਨਾਲ ਵੱਖਰੀ ਪਛਾਣ ਬਣਾਈ ਹੈ। ਹੁਣ 2027 Australian of the Year Awards ਲਈ ਨਾਮਜ਼ਦਗੀਆਂ ਖੁੱਲ੍ਹੀਆਂ ਹਨ। Credit: Pexels/SBSਨੈਸ਼ਨਲ ਆਸਟ੍ਰੇਲੀਆ ਡੇਅ ਕੌਂਸਿਲ ਵਲੋਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਭਾਈਚਾਰੇ ਵਿੱਚ ਵੱਖਰਾ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ '2027 Australian of the Year Awards ਲਈ ਨਾਮਜ਼ਦ ਕਰਨ। ਨਾਮਜ਼ਦਗੀਆਂ 31 ਜੁਲਾਈ 2026 ਤੱਕ ਖੁੱਲ੍ਹੀਆਂ ਹਨ। ਪੰਜਾਬੀ ਭਾਈਚਾਰੇ ਦੇ ਆਗੂਆਂ ਅਤੇ ਸੇਵਾਦਾਰਾਂ ਨੂੰ ਵੀ ਇਸ ਮਾਣਯੋਗ ਸਨਮਾਨ ਲਈ ਅੱਗੇ ਲਿਆਉਣ ਦੀ ਅਪੀਲ ਕੀਤੀ ਗਈ ਹੈ। ਇਸ ਪੌਡਕਾਸਟ ਰਾਹੀਂ ਜਾਣੋ ਕਿ ਕਿਹੜੀਆਂ ਕੈਟੇਗਰੀਆਂ ਵਾਸਤੇ ਕਦੋਂ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ...
ਨੈਸ਼ਨਲ ਆਸਟ੍ਰੇਲੀਆ ਡੇਅ ਕੌਂਸਿਲ ਵਲੋਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਭਾਈਚਾਰੇ ਵਿੱਚ ਵੱਖਰਾ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ '2027 Australian of the Year Awards ਲਈ ਨਾਮਜ਼ਦ ਕਰਨ। ਨਾਮਜ਼ਦਗੀਆਂ 31 ਜੁਲਾਈ 2026 ਤੱਕ ਖੁੱਲ੍ਹੀਆਂ ਹਨ। ਪੰਜਾਬੀ ਭਾਈਚਾਰੇ ਦੇ ਆਗੂਆਂ ਅਤੇ ਸੇਵਾਦਾਰਾਂ ਨੂੰ ਵੀ ਇਸ ਮਾਣਯੋਗ ਸਨਮਾਨ ਲਈ ਅੱਗੇ ਲਿਆਉਣ ਦੀ ਅਪੀਲ ਕੀਤੀ ਗਈ ਹੈ। ਇਸ ਪੌਡਕਾਸਟ ਰਾਹੀਂ ਜਾਣੋ ਕਿ ਕਿਹੜੀਆਂ ਕੈਟੇਗਰੀਆਂ ਵਾਸਤੇ ਕਦੋਂ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ...