Prime Minister Anthony Albanese speaks to Skills Minister Brendan O’Connor after a visit to Canberra Institute of Technology (AAP) Source: AAP / LUKAS COCH
ਆਸਟ੍ਰੇਲੀਅਨ ਸਰਕਾਰ ਨੇ ਦੇਸ਼ ਭਰ ਵਿੱਚ ਟੈਕਨੀਕਲ ਐਂਡ ਫ਼ਰਦਰ ਐਜੂਕੇਸ਼ਨ (ਟੇਫ) ਯਾਨੀ ਤਕਨੀਕੀ ਅਤੇ ਅਗਲੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 12.6 ਬਿਲੀਅਨ ਡਾਲਰ ਦੀ ਫੰਡਿੰਗ ਦਾ ਐਲਾਨ ਕੀਤਾ ਹੈ। ਕਾਬਿਲੇਗੌਰ ਹੈ ਕਿ ਸਰਕਾਰ ਦਾ ਇਹ ਫੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਇਹ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿ ਜੇਕਰ ਕੋਈ ਸਖਤ ਕਦਮ ਨਾ ਚੁੱਕਿਆ ਗਿਆ ਤਾਂ ਹੁਨਰ ਦੀ ਘਾਟ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਸਕਦੀ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਸਮਝੌਤੇ ਨਾਲ ਅਰਥਵਿਵਸਥਾ ਦੇ ਮਹੱਤਵਪੂਰਨ ਖੇਤਰਾਂ ਵਿੱਚ ਹੁਨਰ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। Published 18 October 2023 11:32am
Updated 18 October 2023 11:43am
By Deborah Groarke
Presented by Patras Masih
Source: SBS
Skip to podcast episode content Share this with family and friends
ਆਸਟ੍ਰੇਲੀਅਨ ਸਰਕਾਰ ਨੇ ਦੇਸ਼ ਭਰ ਵਿੱਚ ਟੈਕਨੀਕਲ ਐਂਡ ਫ਼ਰਦਰ ਐਜੂਕੇਸ਼ਨ (ਟੇਫ) ਯਾਨੀ ਤਕਨੀਕੀ ਅਤੇ ਅਗਲੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 12.6 ਬਿਲੀਅਨ ਡਾਲਰ ਦੀ ਫੰਡਿੰਗ ਦਾ ਐਲਾਨ ਕੀਤਾ ਹੈ। ਕਾਬਿਲੇਗੌਰ ਹੈ ਕਿ ਸਰਕਾਰ ਦਾ ਇਹ ਫੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਇਹ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿ ਜੇਕਰ ਕੋਈ ਸਖਤ ਕਦਮ ਨਾ ਚੁੱਕਿਆ ਗਿਆ ਤਾਂ ਹੁਨਰ ਦੀ ਘਾਟ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਸਕਦੀ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਸਮਝੌਤੇ ਨਾਲ ਅਰਥਵਿਵਸਥਾ ਦੇ ਮਹੱਤਵਪੂਰਨ ਖੇਤਰਾਂ ਵਿੱਚ ਹੁਨਰ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲਈ ਆਡੀਓ ਬਟਨ ‘ਤੇ ਕਲਿੱਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ
ਉੱਤੇ ਵੀ ਫਾਲੋ ਕਰੋ।