(L-R) Early Childhood Education Minister Anne Aly, Social Services minister Amanda Rishworth, Governor-General of Australia Sam Mostyn, Australian Prime Minister Anthony Albanese and Finance Minister Katy Gallagher pose for a photograph during a swearing in ceremony at Government House in Canberra, Monday, January 20th, 2025. (AAP Image/Dominic Giannini) NO ARCHIVING Source: AAP / DOMINIC GIANNINI/AAPIMAGE
ਫੈਡਰਲ ਲੇਬਰ ਸਰਕਾਰ ਨੇ ਆਸਟ੍ਰੇਲੀਆ ਵਿੱਚ ਇੱਕ ਨਵੇਂ ‘ਗਰੀਨ’ ਐਲੂਮੀਨੀਅਮ ਸੈਕਟਰ ਨੂੰ ਸਮਰਥਨ ਦੇਣ ਦੇ ਮਕਸਦ ਨਾਲ ਉਤਪਾਦਨ ਟੈਕਸ ਕ੍ਰੈਡਿਟ ਲਈ 2 ਬਿਲੀਅਨ ਡਾਲਰ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਲੇਬਰ ਸਰਕਾਰ ਦੇ ਇਸ ਐਲਾਨ ’ਤੇ ਇਤਰਾਜ਼ ਜ਼ਾਹਰ ਕਰਦਿਆਂ ਦੇਸ਼ ਦੀ ਮਹਿੰਗਾਈ ਦਰ ਵਿੱਚ ਵਾਧੇ ਲਈ ਸਰਕਾਰ ਵੱਲੋਂ ਲਏ ਫੈਸਲਿਆਂ ’ਤੇ ਵੀ ਸਵਾਲ ਚੁੱਕੇ ਹਨ। ਇਸੇ ਵਿਚਕਾਰ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਚੋਣਾਂ ਤੋਂ ਪਹਿਲਾਂ ਮੰਤਰੀ ਮੰਡਲ ਦੇ ਵਿਸਤਾਰ ਕੀਤਾ ਹੈ, ਜਿਸ ਵਿੱਚ ਚਾਰ ਮਹਿਲਾ ਸੰਸਦ ਮੈਂਬਰਾਂ ਲਈ ਫ਼ਰੰਟ ਬੈਂਚ ਦੀਆਂ ਨਵੀਂਆਂ ਭੂਮਿਕਾਵਾਂ ਸ਼ਾਮਿਲ ਹਨ। Published 30 January 2025 3:11pm
By Haylena Krishnamoorthy, Sara Tomevska
Presented by Patras Masih
Source: SBS
Skip to podcast episode content Share this with family and friends
ਫੈਡਰਲ ਲੇਬਰ ਸਰਕਾਰ ਨੇ ਆਸਟ੍ਰੇਲੀਆ ਵਿੱਚ ਇੱਕ ਨਵੇਂ ‘ਗਰੀਨ’ ਐਲੂਮੀਨੀਅਮ ਸੈਕਟਰ ਨੂੰ ਸਮਰਥਨ ਦੇਣ ਦੇ ਮਕਸਦ ਨਾਲ ਉਤਪਾਦਨ ਟੈਕਸ ਕ੍ਰੈਡਿਟ ਲਈ 2 ਬਿਲੀਅਨ ਡਾਲਰ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਲੇਬਰ ਸਰਕਾਰ ਦੇ ਇਸ ਐਲਾਨ ’ਤੇ ਇਤਰਾਜ਼ ਜ਼ਾਹਰ ਕਰਦਿਆਂ ਦੇਸ਼ ਦੀ ਮਹਿੰਗਾਈ ਦਰ ਵਿੱਚ ਵਾਧੇ ਲਈ ਸਰਕਾਰ ਵੱਲੋਂ ਲਏ ਫੈਸਲਿਆਂ ’ਤੇ ਵੀ ਸਵਾਲ ਚੁੱਕੇ ਹਨ। ਇਸੇ ਵਿਚਕਾਰ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਚੋਣਾਂ ਤੋਂ ਪਹਿਲਾਂ ਮੰਤਰੀ ਮੰਡਲ ਦੇ ਵਿਸਤਾਰ ਕੀਤਾ ਹੈ, ਜਿਸ ਵਿੱਚ ਚਾਰ ਮਹਿਲਾ ਸੰਸਦ ਮੈਂਬਰਾਂ ਲਈ ਫ਼ਰੰਟ ਬੈਂਚ ਦੀਆਂ ਨਵੀਂਆਂ ਭੂਮਿਕਾਵਾਂ ਸ਼ਾਮਿਲ ਹਨ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ