Rubina Khan and Uzma Khan, sisters of Pakistan's former Prime Minister Imran Khan, and Pakistani physician Faisal Sultan attend a press conference following Khan's medical examination, in Islamabad, Pakistan, 21 August 2026. Amid growing concerns over his health, Imran Khan was transferred back to prison on 21 August after doctors at an Islamabad hospital briefly examined him and deemed him 'medically fit'. Source: EPA / SOHAIL SHAHZAD/EPA
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਆਸੀ ਪਾਰਟੀ ਨੇ ਸਰਕਾਰ ਅਤੇ ਅਧਿਕਾਰੀਆਂ 'ਤੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਇੱਕ ਨਵੀਂ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਉਸ ਘਟਨਾਕ੍ਰਮ ਤੋਂ ਬਾਅਦ ਚੁੱਕਿਆ ਗਿਆ ਹੈ, ਜਦੋਂ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਸਿਰਫ਼ ਥੋੜ੍ਹੀ ਦੇਰ ਲਈ ਮੁਆਇਨਾ ਕਰਵਾ ਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫ਼ਟ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। Published 26 August 2026 12:01pm
By Puneet Dhingra, Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਆਸੀ ਪਾਰਟੀ ਨੇ ਸਰਕਾਰ ਅਤੇ ਅਧਿਕਾਰੀਆਂ 'ਤੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਇੱਕ ਨਵੀਂ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਉਸ ਘਟਨਾਕ੍ਰਮ ਤੋਂ ਬਾਅਦ ਚੁੱਕਿਆ ਗਿਆ ਹੈ, ਜਦੋਂ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਸਿਰਫ਼ ਥੋੜ੍ਹੀ ਦੇਰ ਲਈ ਮੁਆਇਨਾ ਕਰਵਾ ਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫ਼ਟ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।