SKIP TO MAIN CONTENT

ਨਨਕਾਣਾ ਸਾਹਿਬ ਵਿਖੇ ਉਤਸ਼ਾਹ ਨਾਲ ਗੁਰਪੁਰਬ ਦੇ ਸਮਾਗਮਾਂ ਦਾ ਆਗਮਨ

Nankana Sahib Gurpurab
ਨਨਕਾਣਾ ਸਾਹਿਬ ਵਿੱਚ ਗੁਰਪੁਰਬ ਦੀਆਂ ਰੌਣਕਾਂ Source: Supplied by Masood Mallhi

ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 17 ਨਵੰਬਰ ਤੋਂ 19 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ, ਵੱਡੀ ਗਿਣਤੀ ‘ਚ ਸੰਗਤਾਂ ਦਾ ਆਉਣਾ-ਜਾਣਾ ਬਣਿਆ ਰਹੇਗਾ।

Published

Updated

By Masood Mallhi

Source: SBS

Skip to podcast episode content

ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 17 ਨਵੰਬਰ ਤੋਂ 19 ਨਵੰਬਰ ਤੱਕ ਚੱਲਣ ਵਾਲੇ ਇਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ, ਵੱਡੀ ਗਿਣਤੀ ‘ਚ ਸੰਗਤਾਂ ਦਾ ਆਉਣਾ-ਜਾਣਾ ਬਣਿਆ ਰਹੇਗਾ।

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਪਵਿੱਤਰ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। 

ਇਸ ਬਾਰੇ ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now