Credit: Suppliedਵਿਕਟੋਰੀਆ 'ਚ ਕਾਰੋਬਾਰ ਚਲਾ ਰਹੇ ਸਾਊਥ ਏਸ਼ੀਅਨ ਮੂਲ ਦੇ ਚੋਣਵੇਂ ਕਾਰੋਬਾਰੀਆਂ ਨੂੰ ਸਨਮਾਨਤ ਕਰਨ ਲਈ ਪਿਛਲੇ ਦਿਨੀਂ ਪਾਰਕ ਹਯਾਤ ਮੈਲਬਰਨ ਵਿੱਚ ਇੱਕ ਵਿਸ਼ੇਸ਼ ਸਮਾਰੋਹ ਹੋਇਆ। ਇਸ ਦੌਰਾਨ 20 ਵੱਖ-ਵੱਖ ਸ਼੍ਰੇਣੀਆਂ ਤਹਿਤ 100 ਕਾਰੋਬਾਰੀਆਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਵਿੱਚ ਹਰਪ੍ਰੀਤ ਸਿੰਘ ਮਰਵਾਹਾ ਵੀ ਸ਼ਾਮਿਲ ਹਨ। ਐੱਸਬੀਐੱਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਮਰਵਾਹਾ ਨੇ ਇਸ ਬਾਰੇ ਹੋਰ ਵੇਰਵੇ ਸਾਂਝੇ ਕੀਤੇ। ਇੰਟਰਵਿਊ ਸੁਣਨ ਲਈ ਆਡੀਓ ਬਟਨ ਉੱਤੇ ਕਲਿਕ ਕਰੋ....
Published
By Patras Masih
Presented by Patras Masih
Source: SBS
Skip to podcast episode contentShare this with family and friends
ਵਿਕਟੋਰੀਆ 'ਚ ਕਾਰੋਬਾਰ ਚਲਾ ਰਹੇ ਸਾਊਥ ਏਸ਼ੀਅਨ ਮੂਲ ਦੇ ਚੋਣਵੇਂ ਕਾਰੋਬਾਰੀਆਂ ਨੂੰ ਸਨਮਾਨਤ ਕਰਨ ਲਈ ਪਿਛਲੇ ਦਿਨੀਂ ਪਾਰਕ ਹਯਾਤ ਮੈਲਬਰਨ ਵਿੱਚ ਇੱਕ ਵਿਸ਼ੇਸ਼ ਸਮਾਰੋਹ ਹੋਇਆ। ਇਸ ਦੌਰਾਨ 20 ਵੱਖ-ਵੱਖ ਸ਼੍ਰੇਣੀਆਂ ਤਹਿਤ 100 ਕਾਰੋਬਾਰੀਆਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਵਿੱਚ ਹਰਪ੍ਰੀਤ ਸਿੰਘ ਮਰਵਾਹਾ ਵੀ ਸ਼ਾਮਿਲ ਹਨ। ਐੱਸਬੀਐੱਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਮਰਵਾਹਾ ਨੇ ਇਸ ਬਾਰੇ ਹੋਰ ਵੇਰਵੇ ਸਾਂਝੇ ਕੀਤੇ। ਇੰਟਰਵਿਊ ਸੁਣਨ ਲਈ ਆਡੀਓ ਬਟਨ ਉੱਤੇ ਕਲਿਕ ਕਰੋ....
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ
ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।