ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਡਿਊਟੀ ਦੌਰਾਨ ਮਾਰੇ ਗਏ ਭਾਰਤੀ ਮੂਲ ਦੇ ਸਿਪਾਹੀ ਰੋਨਿਲ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਕੈਲੀਫੋਰਨੀਆ 'ਚ ਹਾਈਵੇਅ ਦਾ ਨਾਂ

Corporal Ronil Singh was killed by an "armed" assailant on Christmas morning in California. Source: Facebook
ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇੱਕ ਹਾਈਵੇਅ ਦੇ ਇੱਕ ਹਿੱਸੇ ਦਾ ਨਾਮ 33 ਸਾਲਾ ਭਾਰਤੀ ਮੂਲ ਦੇ ਪੁਲਿਸ ਅਧਿਕਾਰੀ ਰੋਨਿਲ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਹੈ, ਜਿਸਨੂੰ 2018 ਵਿੱਚ ਇੱਕ ਗੈਰ-ਕਾਨੂੰਨੀ ਪ੍ਰਵਾਸੀ ਦੁਆਰਾ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਜਾਨਣ ਲਈ ਪਰਮਿੰਦਰ ਸਿੰਘ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share



