ਇੰਡੀਆ ਡਾਇਰੀ: ਕਰਨਾਟਕ ਹਾਈ ਕੋਰਟ ਵੱਲੋਂ ਹਿਜਾਬ ਦੇ ਅਧਿਕਾਰ ਦੀ ਮੰਗ ਕਰਦੇ ਮੁਸਲਿਮ ਵਿਦਿਆਰਥੀਆਂ ਨੂੰ 'ਝਟਕਾ'

india

Indian Muslim women wearing hijab after attending classes in Bangalore, India 15 March 2022. Source: AAP Image/EPA/JAGADEESH NV

ਕਰਨਾਟਕ ਹਾਈ ਕੋਰਟ ਉਨ੍ਹਾਂ ਮੁਸਲਿਮ ਵਿਦਿਆਰਥੀਆਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਸੀ ਜਿਨ੍ਹਾਂ ਨੂੰ ਜਨਵਰੀ 'ਚ ਉਡੁਪੀ ਦੇ ਸਰਕਾਰੀ ਕਾਲਜ 'ਚ ਹਿਜਾਬ ਪਹਿਨਣ ਕਾਰਨ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....


ਦੱਖਣੀ ਭਾਰਤ ਦੇ ਕਰਨਾਟਕ ਦੇ ਕਾਲਜਾਂ ਵਿੱਚ ਹਿਜਾਬ ਪਾਉਣ ਦੇ ਅਧਿਕਾਰ ਦੀ ਮੰਗ ਕਰ ਰਹੇ ਮੁਸਲਿਮ ਵਿਦਿਆਰਥੀਆਂ ਨੂੰ ਝਟਕਾ ਦਿੰਦੇ ਹੋਏ ਕਰਨਾਟਕ ਹਾਈ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਹਿਜਾਬ ਪਹਿਨਣਾ ਇਸਲਾਮ ਦਾ ਜ਼ਰੂਰੀ ਸਿਧਾਂਤ ਨਹੀਂ ਹੈ।

ਮੁਸਲਿਮ ਵਿਦਿਆਰਥੀਆਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਵਿਦਿਆਰਥਣਾ ਦੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਸਿੱਖਿਆ ਸੰਸਥਾਨ ਕੋਲ ਸਕੂਲੀ ਵਰਦੀ ਪੁਆਉਣ ਦਾ ਪੂਰਾ ਅਧਿਕਾਰ ਹੈ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।



Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand