ਵਿਕਟੋਰੀਆ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਆਪਣਾ ਤਾਜ਼ਾ ਬਜਟ ਪੇਸ਼ ਕੀਤਾ ਗਿਆ ਹੈ।
ਵਿਕਟੋਰੀਆ ਸਰਕਾਰ ਨੂੰ ਉਮੀਦ ਹੈ ਕਿ ਇਸ ਵਿੱਚ ਪੇਸ਼ ਕੀਤਾ ਗਿਆ ਨਵਾਂ ਟੈਕਸ ਕੋਵਿਡ ਦੇ ਸਮੇਂ ਦੌਰਾਨ ਸਰਕਾਰ ਦੇ ਸਿਰ ਉੱਤੇ ਚੜੇ ਕਰਜ਼ੇ ਨਾਲ ਨਜਿੱਠਣ ਵਿੱਚ ਮਦਦ ਕਰੇਗਾ।
ਨਵੇਂ ਟੈਕਸ ਦੇ ਐਲਾਨ ਬਾਰੇ ਗੱਲ ਕਰਦਿਆਂ ਮਾਹਰ ਮਨਿੰਦਰ ਕੌਰ ਦਾ ਕਹਿਣਾ ਹੈ ਕਿ ਇਸ ਨਾਲ ਜੀਵਨ ਦੀ ਲਾਗਤ ਨਾਲ ਸੰਘਰਸ਼ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।
Mortgage Broker Maninder Kaur. Credit: Supplied by Maninder Kaur