ਆਸਟ੍ਰੇਲੀਆ ਦੇ ਐਬੋਰੀਜਨਲ ਯਾਨੀ ਕਿ ਮੂਲ ਵਾਸੀ ਭਾਈਚਾਰੇ ਨਾਲ ਰਾਬਤਾ ਰੱਖਣ ਵਾਲੀ ਲੌਰਾ ਜੇਨ ਅਤੇ ਪੰਜਾਬੀ ਮੂਲ ਦੇ ਇੰਦਰਜੀਤ ਸਿੰਘ ਦੀ ਇਹ ਅਨੋਖੀ ਪਿਆਰ-ਕਹਾਣੀ 12 ਸਾਲ ਪਹਿਲਾਂ ਸ਼ੁਰੂ ਹੋਈ। ਮੈਲਬਰਨ ਵੱਸਦਾ ਇਹ ਪਰਿਵਾਰ ਆਪਣੀਆਂ ਧੀਆਂ ਨੂੰ ਦੋਹਾਂ ਸਭਿਆਚਾਰਾਂ ਨਾਲ ਜਾਣੂ ਕਰਵਾ ਰਿਹਾ ਹੈ ਅਤੇ ਪਰਿਵਾਰਿਕ ਏਕਤਾ ਦੀ ਇੱਕ ਮਿਸਾਲ ਵੀ ਹੈ। ਇੰਨ੍ਹਾ ਦੀ ਪੂਰੀ ਕਹਾਣੀ ਜਾਨਣ ਲਈ ਉੱਪਰ ਦਿੱਤੇ ਬਟਨ ‘ਤੇ ਕਲਿਕ ਕਰੋ ਅਤੇ ਹੇਠ ਦਿਤੇ ਲਿੰਕ ‘ਤੇ ਇੰਨ੍ਹਾ ਦੀ ਦੀਵਾਲੀ ਸਬੰਧੀ ਪੂਰੀ ਵੀਡੀਉ ਵੀ ਦੇਖੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





