SKIP TO MAIN CONTENT

ਨਵੇਂ ਸਾਲ ਦੀ ਸਮਝਦਾਰ ਵਿੱਤੀ ਸ਼ੁਰੂਆਤ: ਬਿੱਲ ਘਟਾਓ, ਪੈਸਾ ਬਚਾਓ ਤੇ ਜੇਬ ਵਿੱਚ ਵਾਪਸ ਲਿਆਓ

AUSTRALIAN CURRENCY STOCK
ਆਸਟ੍ਰੇਲੀਆਈ ਪੰਜਾਹ ਅਤੇ ਵੀਹ ਡਾਲਰ ਦੇ ਨੋਟਾਂ ਅਤੇ ਡਾਲਰ ਦੇ ਸਿੱਕਿਆਂ ਦੀਆਂ ਆਮ ਤਸਵੀਰਾਂ। Source: AAP Image/James Ross Source: AAP / JAMES ROSS/AAPIMAGE

ਜੇ ਤੁਸੀਂ ਸਾਲ ਦੀ ਸ਼ੁਰੂਆਤ ਵਿੱਤੀ ਤੌਰ ’ਤੇ ਮਜ਼ਬੂਤ ਬਣਾਉਣਾ ਚਾਹੁੰਦੇ ਹੋ, ਤਾਂ ਇਸ ਜਾਣਕਾਰੀ ਵਿੱਚ ਪੈਸੇ ਬਚਾਉਣ ਦੇ 10 ਉਪਯੋਗੀ ਤਰੀਕੇ ਸਾਂਝੇ ਕੀਤੇ ਗਏ ਹਨ। ਇਹ ਜਾਣਕਾਰੀ ਆਮ ਪ੍ਰਕਿਰਤੀ ਦੀ ਹੈ ਅਤੇ ਵਿੱਤੀ ਸਲਾਹ ਨਹੀਂ ਮੰਨੀ ਜਾਵੇ। ਆਪਣੇ ਹਾਲਾਤਾਂ ਅਨੁਸਾਰ ਫੈਸਲਾ ਕਰਨ ਲਈ ਲਾਇਸੰਸਸ਼ੁਦਾ ਪੇਸ਼ੇਵਰ ਨਾਲ ਸਲਾਹ ਕਰੋ। ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪੌਡਕਾਸਟ।

Published

By Charis Chang

Presented by Tejinder Pal Singh Hallan

Source: SBS

Skip to podcast episode content

ਜੇ ਤੁਸੀਂ ਸਾਲ ਦੀ ਸ਼ੁਰੂਆਤ ਵਿੱਤੀ ਤੌਰ ’ਤੇ ਮਜ਼ਬੂਤ ਬਣਾਉਣਾ ਚਾਹੁੰਦੇ ਹੋ, ਤਾਂ ਇਸ ਜਾਣਕਾਰੀ ਵਿੱਚ ਪੈਸੇ ਬਚਾਉਣ ਦੇ 10 ਉਪਯੋਗੀ ਤਰੀਕੇ ਸਾਂਝੇ ਕੀਤੇ ਗਏ ਹਨ। ਇਹ ਜਾਣਕਾਰੀ ਆਮ ਪ੍ਰਕਿਰਤੀ ਦੀ ਹੈ ਅਤੇ ਵਿੱਤੀ ਸਲਾਹ ਨਹੀਂ ਮੰਨੀ ਜਾਵੇ। ਆਪਣੇ ਹਾਲਾਤਾਂ ਅਨੁਸਾਰ ਫੈਸਲਾ ਕਰਨ ਲਈ ਲਾਇਸੰਸਸ਼ੁਦਾ ਪੇਸ਼ੇਵਰ ਨਾਲ ਸਲਾਹ ਕਰੋ। ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪੌਡਕਾਸਟ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

Latest podcast episodes

Follow SBS Punjabi

Download our apps

Watch on SBS

Punjabi News

Stream now