SKIP TO MAIN CONTENT

ਬਹੁ-ਸੱਭਿਆਚਾਰਕ ਇਕੱਠ ਦੀ ਤਸਵੀਰ ਪੇਸ਼ ਕਰ ਗਿਆ ‘ਹਿਊਮ ਦੀਵਾਲੀ ਮੇਲਾ’

HUME DIWALI MELA2025.png
ਕਰੇਗੀਬਰਨ (ਮੈਲਬਰਨ) ਦੇ ਐਨਜ਼ੈਕ ਪਾਰਕ ‘ਚ 18 ਅਕਤੂਬਰ ਨੂੰ ਮਨਾਏ ਗਏ ਹਿਊਮ ਦੀਵਾਲੀ ਮੇਲੇ ਦੀਆਂ ਰੌਣਕਾਂ ਤਸਵੀਰਾਂ ਦੀ ਜ਼ੁਬਾਨੀ । Credit: SBS

ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਸਬੰਧ ਵਿੱਚ ਆਸਟ੍ਰੇਲੀਆ ਭਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਅਤੇ ਮੇਲਿਆਂ ਦੀਆਂ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਇਸੇ ਲੜੀ ਤਹਿਤ ਮੈਲਬਰਨ ਦੇ ਉੱਤਰੀ ਇਲਾਕੇ ਕਰੇਗੀਬਰਨ ਵਿੱਚ ਵੀ ‘ਹਿਊਮ ਦੀਵਾਲੀ ਮੇਲਾ’ ਕਰਵਾਇਆ ਗਿਆ।


Published

By Patras Masih

Presented by Patras Masih

Source: SBS


Skip to podcast episode content

ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਸਬੰਧ ਵਿੱਚ ਆਸਟ੍ਰੇਲੀਆ ਭਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਅਤੇ ਮੇਲਿਆਂ ਦੀਆਂ ਖੂਬ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਇਸੇ ਲੜੀ ਤਹਿਤ ਮੈਲਬਰਨ ਦੇ ਉੱਤਰੀ ਇਲਾਕੇ ਕਰੇਗੀਬਰਨ ਵਿੱਚ ਵੀ ‘ਹਿਊਮ ਦੀਵਾਲੀ ਮੇਲਾ’ ਕਰਵਾਇਆ ਗਿਆ।


ਐਨਜ਼ੈਕ ਪਾਰਕ ਵਿੱਚ ਹੋਏ ਮੇਲੇ ਮੇਲੇ ਦੇ ਪ੍ਰਬੰਧਕਾਂ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਇਸ ਮੇਲੇ ਦਾ ਆਯੋਜਨ ਪਿਛਲੇ ਸੱਤ ਸਾਲਾਂ ਤੋਂ ਹੋ ਰਿਹਾ ਹੈ ਅਤੇ ਹਰ ਸਾਲ ਦੱਖਣ-ਏਸ਼ੀਆਈ ਭਾਈਚਾਰੇ ਸਮੇਤ ਆਸਟ੍ਰੇਲੀਆਈ ਅਤੇ ਹੋਰਨਾਂ ਸੱਭਿਆਚਾਰਾਂ ਦੇ ਪਿਛੋਕੜ ਵਾਲੇ ਲੋਕ ਵੱਧ-ਚੜ੍ਹ ਕੇ ਇਸ ਮੇਲੇ ਦਾ ਆਨੰਦ ਮਾਣਦੇ ਹਨ। ਇਸ ਦੀਵਾਲੀ ਮੇਲੇ ਦੀਆਂ ਰੌਣਕਾਂ ਦਾ ਹਿੱਸਾ ਬਣਨ ਲਈ ਸੁਣੋ ਇਹ ਆਡੀਓ ਰਿਪੋਰਟ

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now