ਆਸਟ੍ਰੇਲੀਆ ਦੇ ਵਿਕਟੋਰੀਆ ਖੇਤਰ ਵਿੱਚ ਰਹਿਣ ਵਾਲੀ ਇੱਕ ਬਿੱਲੀ ਇੰਟਰਨੈੱਟ ਉੱਤੇ 'ਹੂੰਹ ਕੈਟ' ਦੇ ਨਾਮ ਤੋਂ ਮਸ਼ਹੂਰ ਹੈ। ਇਸ ਬਿੱਲੀ ਨੂੰ ਟਿਕਟੋਕ ਉੱਤੇ 3.2 ਮਿਲੀਅਨ ਅਤੇ ਇੰਸਟਾਗ੍ਰਾਮ ਉੱਤੇ 700,000 ਲੋਕ ਫੌਲੋਅ ਕਰਦੇ ਹਨ। ਪ੍ਰਸਿੱਧੀ ਦੇ ਮਾਮਲੇ ਵਿੱਚ ਇਸ ਬਿੱਲੀ ਨੇ ਕਈ ਫ਼ਿਲਮੀ ਸਿਤਾਰਿਆਂ ਨੂੰ ਵੀ ਪਛਾੜਿਆ ਹੋਇਆ ਹੈ। ਵਿਕਟੋਰੀਆ ਦੇ ਡੈਂਡੇਨੋਂਗ ਰੇਂਜ ਨੇੜਲੇ ਇੱਕ ਫਲੈਟ ਵਿੱਚ ਰਹਿਣ ਵਾਲੀ ਇਸ 15-ਸਾਲਾ ਬਿੱਲੀ ਦੀ ਸਫ਼ਲਤਾ ਦੇ ਰਾਜ਼ ਬਾਰੇ ਸੁਣੋ ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਰਾਹੀਂ...........
ਹੁਣ ਇਸ ਬਿੱਲੀ ਦੀ ਪ੍ਰਸਿੱਧੀ ਇੱਥੋਂ ਤੱਕ ਪਹੁੰਚ ਗਈ ਹੈ ਕਿ ਉਸ ਉੱਤੇ ਆਰਟ, ਪੇਂਟਿੰਗਜ਼, ਪੋਰਟਰੇਟ ਅਤੇ ਖਿਡੌਣੇ ਆਦਿ ਬਣ ਰਹੇ ਹਨ।
ਸੁਣੋ ਸਾਰੀ ਗੱਲਬਾਤ ਇਸ ਪੌਡਕਾਸਟ ਰਾਹੀਂ........
Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





