SKIP TO MAIN CONTENT

ਬਾਲੀਵੁੱਡ ਗੱਪਸ਼ੱਪ: 'ਮੈਨੂੰ ਪੰਜਾਬ ਨਾਲ ਪਿਆਰ ਹੋ ਗਿਆ ਹੈ', ਫਿਲਮ 'ਮੈਂ ਵਾਪਸ ਆਊਂਗਾ' ਦੀ ਮਹਾਰਾਸ਼ਟਰੀਅਨ ਅਦਾਕਾਰਾ ਸ਼ਰਵਰੀ ਵਾਘ

MP's 16x9  (Presentation) (20).jpg
ਫਿਲਮ ‘ਮੈਂ ਵਾਪਸ ਆਊਂਗਾ’ ਦੀ ਤਿਆਰੀ ਦੌਰਾਨ ਅਦਾਕਾਰਾ Sharvari Wagh ਨੇ ਪੰਜਾਬ ਦੇ ਸਭਿਆਚਾਰ, ਬੋਲੀ ਅਤੇ ਖਾਣ-ਪੀਣ ਨੂੰ ਨੇੜੇ ਤੋਂ ਸਮਝਣ ਲਈ ਪੰਜਾਬ ਦਾ ਦੌਰਾ ਕੀਤਾ। Credit: PEXELS/Mahesh

ਫਿਲਮ 'ਮੈਂ ਵਾਪਸ ਆਊਂਗਾ' ਦੀ ਮਹਾਰਾਸ਼ਟਰੀਅਨ ਅਦਾਕਾਰ ਸ਼ਰਵਰੀ ਵਾਘ ਨੇ ਫਿਲਮ ਵਿਚਲੇ ਆਪਣੇ ਕਿਰਦਾਰ ਨੂੰ ਹੋਰ ਚੰਗੀ ਤਰਾਂ ਨਿਖਾਰਨ ਲਈ ਆਪਣੀ ਮਾਤਾ ਨਾਲ ਪੰਜਾਬ ਦੀ ਯਾਤਰਾ ਕੀਤੀ ਤਾਂ ਕਿ ਉਹ ਪੰਜਾਬ ਦੇ ਸਭਿਆਚਾਰ, ਬੋਲੀ, ਖਾਣੇ ਆਦਿ ਨੂੰ ਨਜ਼ਦੀਕ ਤੋਂ ਜਾਂਚ ਸਕੇ। ਪੰਜਾਬ ਵਿੱਚ ਬਿਤਾਏ ਸਮੇਂ ਬਾਰੇ ਗੱਲ ਕਰਦੇ ਹੋਏ ਸ਼ਰਵਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਦੇ ਸਭ ਤੋਂ ਚੰਗੇ ਲੋਕਾਂ ਵਿੱਚੋਂ ਇੱਕ ਹਨ, ਅਤੇ ਮੈਨੂੰ ਪੰਜਾਬ ਨਾਲ ਪਿਆਰ ਹੋ ਗਿਆ ਹੈ। ਇਹ ਅਤੇ ਬਾਲੀਵੁੱਡ ਦੀਆਂ ਹੋਰ ਖ਼ਬਰਾਂ ਲਈ ਸੁਣੋ, ਇਹ ਪੌਡਕਾਸਟ...

Published

Updated

By MP Singh

Presented by Harpreet Kaur

Source: SBS

Skip to podcast episode content

ਫਿਲਮ 'ਮੈਂ ਵਾਪਸ ਆਊਂਗਾ' ਦੀ ਮਹਾਰਾਸ਼ਟਰੀਅਨ ਅਦਾਕਾਰ ਸ਼ਰਵਰੀ ਵਾਘ ਨੇ ਫਿਲਮ ਵਿਚਲੇ ਆਪਣੇ ਕਿਰਦਾਰ ਨੂੰ ਹੋਰ ਚੰਗੀ ਤਰਾਂ ਨਿਖਾਰਨ ਲਈ ਆਪਣੀ ਮਾਤਾ ਨਾਲ ਪੰਜਾਬ ਦੀ ਯਾਤਰਾ ਕੀਤੀ ਤਾਂ ਕਿ ਉਹ ਪੰਜਾਬ ਦੇ ਸਭਿਆਚਾਰ, ਬੋਲੀ, ਖਾਣੇ ਆਦਿ ਨੂੰ ਨਜ਼ਦੀਕ ਤੋਂ ਜਾਂਚ ਸਕੇ। ਪੰਜਾਬ ਵਿੱਚ ਬਿਤਾਏ ਸਮੇਂ ਬਾਰੇ ਗੱਲ ਕਰਦੇ ਹੋਏ ਸ਼ਰਵਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਦੇ ਸਭ ਤੋਂ ਚੰਗੇ ਲੋਕਾਂ ਵਿੱਚੋਂ ਇੱਕ ਹਨ, ਅਤੇ ਮੈਨੂੰ ਪੰਜਾਬ ਨਾਲ ਪਿਆਰ ਹੋ ਗਿਆ ਹੈ। ਇਹ ਅਤੇ ਬਾਲੀਵੁੱਡ ਦੀਆਂ ਹੋਰ ਖ਼ਬਰਾਂ ਲਈ ਸੁਣੋ, ਇਹ ਪੌਡਕਾਸਟ...

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now