SKIP TO MAIN CONTENT

ਆਮਿਰ ਖਾਨ ਨਾਲ ਹੋਈ IFFM 2026 ਦੀ ਸ਼ੁਰੂਆਤ, ਮੈਲਬਰਨ ਵਿੱਚ 'ਲਗਾਨ' ਦੇ 25 ਸਾਲਾਂ ਦਾ ਜਸ਼ਨ

Aamir Khan Lagaan- IFFM Website.jpg
IFFM 2026 kicks off with Aamir Khan as Melbourne celebrates 25 years of Lagaan.

ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖਾਨ ਨੇ ਮੈਲਬਰਨ ਵਿੱਚ ਆਪਣੀ ਆਈਕਾਨਿਕ ਫ਼ਿਲਮ 'ਲਗਾਨ' ਦੇ 25 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ ਹੈ। ਇੰਡੀਅਨ ਫ਼ਿਲਮ ਫੈਸਟੀਵਲ ਆਫ਼ ਮੈਲਬਰਨ (IFFM) ਦੇ ਕਰਟਨ ਰੇਜ਼ਰ ਸਮਾਗਮ ਦੌਰਾਨ ਉਨ੍ਹਾਂ ਨੇ ਫ਼ਿਲਮ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਉਹ ਕਿਰਦਾਰਾਂ ਨਾਲੋਂ ਕਹਾਣੀਆਂ ਨੂੰ ਵੱਧ ਅਹਿਮੀਅਤ ਦਿੰਦੇ ਹਨ।

Published

Updated

By Puneet Dhingra

Presented by Puneet Dhingra

Source: SBS

Skip to podcast episode content

ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖਾਨ ਨੇ ਮੈਲਬਰਨ ਵਿੱਚ ਆਪਣੀ ਆਈਕਾਨਿਕ ਫ਼ਿਲਮ 'ਲਗਾਨ' ਦੇ 25 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ ਹੈ। ਇੰਡੀਅਨ ਫ਼ਿਲਮ ਫੈਸਟੀਵਲ ਆਫ਼ ਮੈਲਬਰਨ (IFFM) ਦੇ ਕਰਟਨ ਰੇਜ਼ਰ ਸਮਾਗਮ ਦੌਰਾਨ ਉਨ੍ਹਾਂ ਨੇ ਫ਼ਿਲਮ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਉਹ ਕਿਰਦਾਰਾਂ ਨਾਲੋਂ ਕਹਾਣੀਆਂ ਨੂੰ ਵੱਧ ਅਹਿਮੀਅਤ ਦਿੰਦੇ ਹਨ।

ਇਸ ਪ੍ਰੋਗਰਾਮ 'ਚ ਸਾਬਕਾ ਆਸਟ੍ਰੇਲੀਆਈ ਕ੍ਰਿਕਟਰ ਸਟੀਵ ਵਾ (Steve Waugh), ਸੰਘੀ ਮੰਤਰੀ ਟੋਨੀ ਬਰਕ ਅਤੇ VicScreen ਦੀ ਸੀਈਓ ਕੈਰੋਲਿਨ ਪਿਚਰ ਨੇ ਵੀ ਭਾਰਤ-ਆਸਟ੍ਰੇਲੀਆ ਸੱਭਿਆਚਾਰਕ ਰਿਸ਼ਤਿਆਂ ਅਤੇ ਸਿਨੇਮਾ ਦੀ ਭੂਮਿਕਾ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਮੈਲਬਰਨ ਦੇ ਕਲਾਕਾਰ ਰਾਜੀ ਮੁਸੱਵਰ ਵੱਲੋਂ ਆਮਿਰ ਖਾਨ ਨੂੰ 'ਲਗਾਨ' ਤੋਂ ਪ੍ਰੇਰਿਤ ਇੱਕ ਵਿਸ਼ੇਸ਼ ਪੇਂਟਿੰਗ ਵੀ ਭੇਟ ਕੀਤੀ ਗਈ। ਇਸ ਬਾਰੇ ਜ਼ਿਆਦਾ ਜਾਣਕਾਰੀ ਲਈ ਸੁਣੋ ਇਹ ਪੌਡਕਾਸਟ...

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now