Pakistan's Ex Prime Minister Imran Khan. Source: Gettyਇਸਲਾਮਾਬਾਦ ਹਾਈ ਕੋਰਟ (ਆਈ ਐਚ ਸੀ), ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੇ ਖਿਲਾਫ 190 ਮਿਲੀਅਨ ਯੂਕੇ ਪੌਂਡ ਦੇ ਮਾਮਲੇ ਵਿੱਚ ਇੱਕ ਹੇਠਲੀ ਅਦਾਲਤ ਨੂੰ ਅੰਤਿਮ ਫੈਸਲਾ ਦੇਣ ਤੋਂ ਰੋਕ ਦਿੱਤਾ ਸੀ। ਜਸਟਿਸ ਮਿਆਂਗੁਲ ਹਸਨ ਔਰੰਗਜ਼ੇਬ ਅਤੇ ਜਸਟਿਸ ਬਾਬਰ ਸੱਤਾਰ ਦੀ ਆਈ ਐਚ ਸੀ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਜਾਰੀ ਰਹੇਗੀ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Published
By Paras Nagpal
Presented by Masood Mallhi
Source: SBS
Skip to podcast episode contentShare this with family and friends
ਇਸਲਾਮਾਬਾਦ ਹਾਈ ਕੋਰਟ (ਆਈ ਐਚ ਸੀ), ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੇ ਖਿਲਾਫ 190 ਮਿਲੀਅਨ ਯੂਕੇ ਪੌਂਡ ਦੇ ਮਾਮਲੇ ਵਿੱਚ ਇੱਕ ਹੇਠਲੀ ਅਦਾਲਤ ਨੂੰ ਅੰਤਿਮ ਫੈਸਲਾ ਦੇਣ ਤੋਂ ਰੋਕ ਦਿੱਤਾ ਸੀ। ਜਸਟਿਸ ਮਿਆਂਗੁਲ ਹਸਨ ਔਰੰਗਜ਼ੇਬ ਅਤੇ ਜਸਟਿਸ ਬਾਬਰ ਸੱਤਾਰ ਦੀ ਆਈ ਐਚ ਸੀ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਜਾਰੀ ਰਹੇਗੀ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ।
ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।