SKIP TO MAIN CONTENT

ਮੱਧ-ਪੂਰਬ ਜੰਗ ਦਾ ਅਸਰ: ਆਸਟ੍ਰੇਲੀਆ ਵਿੱਚ ਮਾਈਗ੍ਰੈਂਟ ਕਮਿਊਨਿਟੀਆਂ ਦੋਹਰੇ ਦਬਾਅ ਹੇਠ

Ill man on sofa with hands covering face
ਮੱਧ-ਪੂਰਬ ਦੀ ਜੰਗ ਦੇ ਅਸਰ ਨਾਲ ਆਸਟ੍ਰੇਲੀਆ ਵਿੱਚ ਮਹਿੰਗਾਈ ਵਧੀ, ਮਾਈਗ੍ਰੈਂਟ ਤੇ ਰਿਫਿਊਜੀ ਕਮਿਊਨਿਟੀਆਂ ਆਰਥਿਕ ਅਤੇ ਮਾਨਸਿਕ ਦਬਾਅ ਹੇਠ, ਮਾਹਰਾਂ ਵੱਲੋਂ ਸਹੀ ਸੰਚਾਰ ਅਤੇ ਲੰਬੇ ਹੱਲਾਂ ਦੀ ਮੰਗ। Credit: Johner Images/Getty Images/Johner RF

ਮੱਧ-ਪੂਰਬ ਵਿੱਚ ਚੱਲ ਰਹੀ ਜੰਗ ਕਾਰਨ ਆਸਟ੍ਰੇਲੀਆ ਵਿੱਚ ਮਹਿੰਗਾਈ ਵੱਧ ਰਹੀ ਹੈ, ਜਿਸ ਦਾ ਅਸਰ ਹਰ ਵਰਗ ‘ਤੇ ਪੈ ਰਿਹਾ ਹੈ। ਮਾਈਗ੍ਰੈਂਟ ਅਤੇ ਰਿਫਿਊਜੀ ਕਮਿਊਨਿਟੀਆਂ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਰਫ਼ ਆਰਥਿਕ ਨਹੀਂ, ਸਗੋਂ ਮਾਨਸਿਕ ਤਣਾਅ ਅਤੇ ਜਾਣਕਾਰੀ ਦੀ ਘਾਟ ਵਰਗੀਆਂ ਵੱਡੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਮਾਹਰ ਚੇਤਾਵਨੀ ਦੇ ਰਹੇ ਹਨ ਕਿ ਜੇ ਕਮਿਊਨਿਟੀਆਂ ਨਾਲ ਸਹੀ ਸੰਚਾਰ ਅਤੇ ਲੰਬੇ ਸਮੇਂ ਦੇ ਹੱਲ ਨਾ ਦਿੱਤੇ ਗਏ, ਤਾਂ ਗਲਤਫ਼ਹਿਮੀਆਂ ਅਤੇ ਭੇਦਭਾਵ ਵੱਧ ਸਕਦੇ ਹਨ।

Published

By Razanne Al-Abdeli

Presented by MP Singh

Source: SBS

Skip to podcast episode content

ਮੱਧ-ਪੂਰਬ ਵਿੱਚ ਚੱਲ ਰਹੀ ਜੰਗ ਕਾਰਨ ਆਸਟ੍ਰੇਲੀਆ ਵਿੱਚ ਮਹਿੰਗਾਈ ਵੱਧ ਰਹੀ ਹੈ, ਜਿਸ ਦਾ ਅਸਰ ਹਰ ਵਰਗ ‘ਤੇ ਪੈ ਰਿਹਾ ਹੈ। ਮਾਈਗ੍ਰੈਂਟ ਅਤੇ ਰਿਫਿਊਜੀ ਕਮਿਊਨਿਟੀਆਂ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਰਫ਼ ਆਰਥਿਕ ਨਹੀਂ, ਸਗੋਂ ਮਾਨਸਿਕ ਤਣਾਅ ਅਤੇ ਜਾਣਕਾਰੀ ਦੀ ਘਾਟ ਵਰਗੀਆਂ ਵੱਡੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਮਾਹਰ ਚੇਤਾਵਨੀ ਦੇ ਰਹੇ ਹਨ ਕਿ ਜੇ ਕਮਿਊਨਿਟੀਆਂ ਨਾਲ ਸਹੀ ਸੰਚਾਰ ਅਤੇ ਲੰਬੇ ਸਮੇਂ ਦੇ ਹੱਲ ਨਾ ਦਿੱਤੇ ਗਏ, ਤਾਂ ਗਲਤਫ਼ਹਿਮੀਆਂ ਅਤੇ ਭੇਦਭਾਵ ਵੱਧ ਸਕਦੇ ਹਨ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

 ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now