File Photo: Supporters of Pakistan Tehreek-e-Insaf (PTI) party display portraits of the party's founder and convicted former Prime Minister Imran Khan as they attend a protest demanding his release, in Karachi, Pakistan, 29 May 2024. EPA/SHAHZAIB AKBER Source: EPA / SHAHZAIB AKBER/EPA
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ 'ਪਾਕਿਸਤਾਨ ਤਹਿਰੀਕ-ਏ-ਇਨਸਾਫ' (ਪੀਟੀਆਈ) ਨੂੰ ਰਾਸ਼ਟਰੀ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਰਾਖਵੀਆਂ ਸੀਟਾਂ ਦਾ ਹੱਕ ਨਹੀਂ ਹੈ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਪੀਟੀਆਈ ਅਤੇ ਸੰਬੰਧਿਤ ਪਟੀਸ਼ਨਕਰਤਾਵਾਂ ਵੱਲੋਂ ਦਾਇਰ ਸਾਰੀਆਂ ਸਮੀਖਿਆ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਪਾਕਿਸਤਾਨ ਤੋਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ.. Published 2 July 2025 10:33am
Updated 2 July 2025 1:35pm
By Puneet Dhingra
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ 'ਪਾਕਿਸਤਾਨ ਤਹਿਰੀਕ-ਏ-ਇਨਸਾਫ' (ਪੀਟੀਆਈ) ਨੂੰ ਰਾਸ਼ਟਰੀ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਰਾਖਵੀਆਂ ਸੀਟਾਂ ਦਾ ਹੱਕ ਨਹੀਂ ਹੈ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਪੀਟੀਆਈ ਅਤੇ ਸੰਬੰਧਿਤ ਪਟੀਸ਼ਨਕਰਤਾਵਾਂ ਵੱਲੋਂ ਦਾਇਰ ਸਾਰੀਆਂ ਸਮੀਖਿਆ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਪਾਕਿਸਤਾਨ ਤੋਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ..
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।