Pakistan's Supreme Court rejected the attempt by former Prime Minister Imran Khan's party to retain its traditional electoral symbol of a cricket bat. The latest setback for the jailed leader ahead of the general election. With the symbol stripped, PTI candidates will need to use individual symbols to contest the election, potentially confusing voters, especially in rural areas with low literacy rates. Source: EPA / SHAHZAIB AKBER/EPA
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਵੱਲੋਂ ਕ੍ਰਿਕਟ ਬੈਟ ਦੇ ਆਪਣੇ ਰਵਾਇਤੀ ਚੋਣ ਨਿਸ਼ਾਨ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਨੂੰ ਰੱਦ ਕਰ ਦਿੱਤਾ ਹੈ। ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦਾ ਕਹਿਣਾ ਹੈ ਕਿ ਬੈਲਟ ਪੇਪਰਾਂ 'ਤੇ ਕਿਸੇ ਪਾਰਟੀ ਦਾ ਚੋਣ ਨਿਸ਼ਾਨ ਵੋਟਰਾਂ ਲਈ ਦੇਸ਼ ਵਿੱਚ ਆਪਣੇ ਉਮੀਦਵਾਰਾਂ ਦੀ ਪਛਾਣ ਕਰਨ ਦੇ ਯੋਗ ਹੋਣ ਲਈ ਮਹੱਤਵਪੂਰਨ ਹੁੰਦਾ ਹੈ, ਖਾਸ ਕਰਕੇ ਉੱਥੇ ਜਿੱਥੇ ਬਹੁਤੇ ਹਲਕੇ ਪੇਂਡੂ ਖੇਤਰਾਂ ਵਿੱਚ ਘੱਟ ਸਾਖਰਤਾ ਵਾਲੇ ਹਨ। ਪਾਰਟੀ ਨੇ ਕਥਿਤ ਤੌਰ ਤੇ ਇਹ ਵੀ ਦੋਸ਼ ਲਗਾਇਆ ਹੈ ਕਿ ਫੌਜ ਉਨ੍ਹਾਂ ਨੂੰ ਚੋਣਾਂ ਤੋਂ ਬਾਹਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ..... Published 18 January 2024 2:38pm
Updated 18 January 2024 2:40pm
By Sumeet Kaur
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਵੱਲੋਂ ਕ੍ਰਿਕਟ ਬੈਟ ਦੇ ਆਪਣੇ ਰਵਾਇਤੀ ਚੋਣ ਨਿਸ਼ਾਨ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਨੂੰ ਰੱਦ ਕਰ ਦਿੱਤਾ ਹੈ। ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦਾ ਕਹਿਣਾ ਹੈ ਕਿ ਬੈਲਟ ਪੇਪਰਾਂ 'ਤੇ ਕਿਸੇ ਪਾਰਟੀ ਦਾ ਚੋਣ ਨਿਸ਼ਾਨ ਵੋਟਰਾਂ ਲਈ ਦੇਸ਼ ਵਿੱਚ ਆਪਣੇ ਉਮੀਦਵਾਰਾਂ ਦੀ ਪਛਾਣ ਕਰਨ ਦੇ ਯੋਗ ਹੋਣ ਲਈ ਮਹੱਤਵਪੂਰਨ ਹੁੰਦਾ ਹੈ, ਖਾਸ ਕਰਕੇ ਉੱਥੇ ਜਿੱਥੇ ਬਹੁਤੇ ਹਲਕੇ ਪੇਂਡੂ ਖੇਤਰਾਂ ਵਿੱਚ ਘੱਟ ਸਾਖਰਤਾ ਵਾਲੇ ਹਨ। ਪਾਰਟੀ ਨੇ ਕਥਿਤ ਤੌਰ ਤੇ ਇਹ ਵੀ ਦੋਸ਼ ਲਗਾਇਆ ਹੈ ਕਿ ਫੌਜ ਉਨ੍ਹਾਂ ਨੂੰ ਚੋਣਾਂ ਤੋਂ ਬਾਹਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ..... ਜ਼ਿਆਦਾ ਜਾਣਕਾਰੀ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ....