'ਕਲ ਹੋ ਨਾ ਹੋ' ਵਰਗੀ ਯਾਦਗਾਰ ਰੋਮਾਂਸ ਫ਼ਿਲਮ ਤੋਂ ਲੈ ਕੇ ਐਕਸ਼ਨ, ਥ੍ਰਿਲਰ ਅਤੇ ਸਟ੍ਰੀਮਿੰਗ ਸੀਰੀਜ਼ ਤੱਕ, ਫਿਲਮ ਨਿਰਮਾਤਾ ਨਿਖ਼ਿਲ ਅਡਵਾਨੀ ਨੇ ਹਿੰਦੀ ਸਿਨੇਮਾ ਵਿੱਚ ਆਪਣੀ ਬਹੁਪੱਖੀ ਪਛਾਣ ਬਣਾਈ ਹੈ। 'ਦ ਰੈਵੋਲਿਊਸ਼ਨਰੀਜ਼' ਅਤੇ 'ਫ੍ਰੀਡਮ ਐਟ ਮਿਡਨਾਈਟ' ਦੇ ਸੀਜ਼ਨ 2 ਦੀ ਰਿਲੀਜ਼ ਤੋਂ ਪਹਿਲਾਂ, ਅਡਵਾਨੀ ਨੇ ਐਸਬੀਐਸ ਪੰਜਾਬੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਭਾਰਤ ਵਿੱਚ ਫਿਲਮ ਨਿਰਮਾਤਾਵਾਂ ਸਾਹਮਣੇ ਆਉਂਦੀਆਂ ਚੁਣੌਤੀਆਂ, ਸਿਨੇਮਾ ਵਿੱਚ ਬਦਲ ਰਹੇ ਰੁਝਾਨਾਂ ਅਤੇ ਪਿਆਰ-ਮੁਹੱਬਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





