Victoria Police Detectives are seen while door knocking near by the Craigieburn Community Hospital in Craigieburn Melbourne, Thursday, July 2, 2026. A 15-year-old boy has died after being found with suspected stab wounds outside a medical centre, with police arresting two people several hours later. Source: AAP / JAMES ROSS/AAPIMAGE
ਮੈਲਬਰਨ ਦੇ ਉੱਤਰੀ ਇਲਾਕੇ ਕ੍ਰੇਗੀਬਰਨ ਵਿੱਚ ਇੱਕ ਕਮਿਊਨਿਟੀ ਮੈਡੀਕਲ ਸੈਂਟਰ ਦੇ ਬਾਹਰ 15 ਸਾਲ ਦੇ ਲੜਕੇ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 16 ਸਾਲ ਦੇ ਇੱਕ ਕਿਸ਼ੋਰ ਅਤੇ 19 ਸਾਲ ਦੇ ਇੱਕ ਨੌਜਵਾਨ ਤੋਂ ਹੋਮੀਸਾਈਡ ਡਿਟੈਕਟਿਵ ਟੀਮ ਪੁੱਛਗਿੱਛ ਕਰ ਰਹੀ ਹੈ। ਵਿਕਟੋਰੀਆ ਪੁਲਿਸ ਮੁਤਾਬਕ, ਬੁੱਧਵਾਰ ਰਾਤ ਨੂੰ 15 ਸਾਲਾ ਲੜਕਾ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ ਅਤੇ ਉਸਦੇ ਸਰੀਰ ‘ਤੇ ਚਾਕੂ ਨਾਲ ਵਾਰ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। Published 2 July 2026 4:00pm
By Puneet Dhingra
Presented by Puneet Dhingra
Source: SBS
Skip to podcast episode content Share this with family and friends
ਮੈਲਬਰਨ ਦੇ ਉੱਤਰੀ ਇਲਾਕੇ ਕ੍ਰੇਗੀਬਰਨ ਵਿੱਚ ਇੱਕ ਕਮਿਊਨਿਟੀ ਮੈਡੀਕਲ ਸੈਂਟਰ ਦੇ ਬਾਹਰ 15 ਸਾਲ ਦੇ ਲੜਕੇ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 16 ਸਾਲ ਦੇ ਇੱਕ ਕਿਸ਼ੋਰ ਅਤੇ 19 ਸਾਲ ਦੇ ਇੱਕ ਨੌਜਵਾਨ ਤੋਂ ਹੋਮੀਸਾਈਡ ਡਿਟੈਕਟਿਵ ਟੀਮ ਪੁੱਛਗਿੱਛ ਕਰ ਰਹੀ ਹੈ। ਵਿਕਟੋਰੀਆ ਪੁਲਿਸ ਮੁਤਾਬਕ, ਬੁੱਧਵਾਰ ਰਾਤ ਨੂੰ 15 ਸਾਲਾ ਲੜਕਾ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ ਅਤੇ ਉਸਦੇ ਸਰੀਰ ‘ਤੇ ਚਾਕੂ ਨਾਲ ਵਾਰ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।