ਸੰਘੀ ਸਰਕਾਰ ਨੇ ਵਿਦੇਸ਼ੀ ਪ੍ਰਵਾਸ ਘਟਾਉਣ ਲਈ ਹੁਨਰਮੰਦ ਵੀਜ਼ਿਆਂ ਦੀ ਪ੍ਰੋਸੈਸਿੰਗ ਵਿੱਚ ਬਦਲਾਅ ਕੀਤਾ ਹੈ। ਗ੍ਰਹਿ ਮੰਤਰੀ ਟੋਨੀ ਬਰਕ ਵੱਲੋਂ ਕੀਤੀਆਂ ਤਬਦੀਲੀਆਂ ਤਹਿਤ ਆਸਟ੍ਰੇਲੀਆ ਵਿੱਚ ਪਹਿਲਾਂ ਤੋਂ ਰਹਿ ਰਹੇ ਅਤੇ ਕੰਮ ਕਰ ਰਹੇ ਬਿਨੈਕਾਰਾਂ ਨੂੰ ਹੁਨਰਮੰਦ ਵੀਜ਼ਿਆਂ ਦੀ ਕਤਾਰ ਵਿੱਚ ਪਹਿਲ ਦਿੱਤੀ ਜਾਵੇਗੀ। ਪਰ ਇਸ ਬਦਲਾਅ ਨਾਲ ਕਿਹੜੇ ਵੀਜ਼ਾ ਅਤੇ ਪੇਸ਼ਿਆਂ ਵਾਲੇ ਬਿਨੈਕਾਰਾਂ ਲਈ PR ਦੇ ਰਾਹ ਸੌਖੇ ਹੋ ਸਕਦੇ ਹਨ ਅਤੇ ਕਿਨ੍ਹਾਂ ਨੂੰ ਲੰਬੀ ਉਡੀਕ ਕਰਨੀ ਪੈ ਸਕਦੀ ਹੈ? ਇਸ ਬਾਰੇ ਸੁਣੋ ਵੀਜ਼ਾ ਮਾਹਿਰ ਨਵਨੀਤ ਸਿੰਘ ਨਾਲ ਖਾਸ ਗੱਲਬਾਤ।
Disclaimer: The information given in this interview is of a general nature. This information may not be appropriate for your personal circumstances. Contact a registered migration agent for clear advice on your situation.
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





