ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਭਾਰਤ ਅਤੇ ਭਾਰਤੀ ਵਿਰਾਸਤ ਵਾਲੇ ਆਸਟ੍ਰੇਲੀਆਈ ਲੋਕਾਂ ਨੂੰ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਸਟ੍ਰੇਲੀਆਈ-ਭਾਰਤੀ ਭਾਈਚਾਰੇ ਨੂੰ ਦੋਵਾਂ ਦੇਸ਼ਾਂ ਦਰਮਿਆਨ ਇੱਕ ‘ਪੁਲ’ ਕਰਾਰ ਦਿੰਦਿਆਂ ਭਾਰਤ ਦੀ ਆਰਥਿਕ ਅਤੇ ਲੋਕਤਾਂਤਰਿਕ ਤਾਕਤ ਦੀ ਸ਼ਲਾਘਾ ਕੀਤੀ। ਇਸ ਪੌਡਕਾਸਟ ਵਿੱਚ ਆਸਟ੍ਰੇਲੀਆ ਦੇ ਹੋਰ ਸਿਆਸੀ ਆਗੂਆਂ ਵੱਲੋਂ ਭਾਰਤੀ ਆਜ਼ਾਦੀ ਦਿਹਾੜੇ ਅਤੇ ਆਸਟ੍ਰੇਲੀਆ ਦੇ ਭਾਰਤੀ ਭਾਈਚਾਰੇ ਲਈ ਦਿੱਤੇ ਸੰਦੇਸ਼ ਵੀ ਸੁਣੋ।
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





