ਪਿਛਲੇ ਮਹੀਨੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਘਾਤਕ ਹਮਲੇ ਤੋਂ ਬਾਅਦ, ਬੀਤੀ ਰਾਤ (6 ਮਈ) ਨੂੰ ਭਾਰਤ ਨੇ ਪਾਕਿਸਤਾਨ ਦੇ 9 ਇਲਾਕਿਆਂ ਉੱਤੇ ਹਮਲਾ ਕੀਤਾ ਹੈ। ਭਾਰਤ ਦੇ ਸੁਰੱਖਿਆ ਬਲਾਂ ਦਾ ਦਾਅਵਾ ਹੈ ਕਿ ਇਹ ਇਲਾਕੇ ਅੱਤਵਾਦੀ ਟਿਕਾਣੇ ਸਨ। ਇਸ ਨੂੰ ਇੱਕ "ਕੈਲੀਬਰੇਟਡ ਫੌਜੀ ਕਾਰਵਾਈ" ਦੇ ਅੰਤਰਗਤ ਭਾਰਤ ਵੱਲੋਂ 'ਅਪ੍ਰੇਸ਼ਨ ਸਿੰਦੂਰ' ਦਾ ਨਾਮ ਦਿੱਤਾ ਜਾ ਰਿਹਾ ਹੈ। ਪਰ ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਬੱਚਿਆਂ ਸਮੇਤ ਆਮ ਨਾਗਰਿਕ ਮਾਰੇ ਗਏ ਹਨ। ਦੋਵੇਂ ਦੇਸ਼ ਇੱਕ ਦੂਜੇ ਨੂੰ ਬਦਲੇ ਦੀਆਂ ਚੇਤਾਵਨੀਆਂ ਵੀ ਦੇ ਰਹੇ ਹਨ। ਦੋਹਾਂ ਪਾਸਿਆਂ ਦੇ ਹਾਲਾਤ ਜਾਨਣ ਲਈ ਇਹ ਪੌਡਕਾਸਟ ਸੁਣੋ.....
Disclaimer: This content is for general information purposes only. This content can be disturbing to some. Audience discretion is recommended.
🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





