SKIP TO MAIN CONTENT

ਖ਼ਬਰਨਾਮਾ: ਭਾਰਤ-ਆਸਟ੍ਰੇਲੀਆ ਪੁਲਾੜ ਸਮਝੌਤਾ, ਨਵੇਂ ਯੁੱਗ ਦੀ ਸ਼ੁਰੂਆਤ

India Australia space agreement.jpg
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਹੋਇਆ ਨਵਾਂ ਪੁਲਾੜ ਸਮਝੌਤਾ ਦੋਵੇਂ ਦੇਸ਼ਾਂ ਲਈ ਖੋਜ ਤੇ ਨਵੀਨਤਾ ਵਿੱਚ ਸਾਂਝੇ ਮੌਕੇ ਖੋਲ੍ਹੇਗਾ। Credit: Twitter

ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਹੋਇਆ ਨਵਾਂ ਪੁਲਾੜ ਸਮਝੌਤਾ ਦੋਵੇਂ ਦੇਸ਼ਾਂ ਲਈ ਖੋਜ ਤੇ ਨਵੀਨਤਾ ਵਿੱਚ ਸਾਂਝੇ ਮੌਕੇ ਖੋਲ੍ਹੇਗਾ। ਪਿਛਲੇ ਸਾਲ ਭਾਰਤ ਦੇ ਮਨੁੱਖੀ ਪੁਲਾੜ ਮਿਸ਼ਨ 'ਗਗਨਯਾਨ' ਲਈ ਹੋਏ ਸਮਝੌਤੇ ਤੋਂ ਬਾਅਦ ਹੁਣ 2026 ਵਿੱਚ ਆਸਟ੍ਰੇਲੀਆ ਦੀ ਸਪੇਸ ਕੰਪਨੀ ਦਾ ਦੂਜਾ ਆਪਟੀਮਸ ਯਾਨ ਭਾਰਤ ਵੱਲੋਂ ਲਾਂਚ ਕੀਤਾ ਜਾਵੇਗਾ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਆਸਟ੍ਰੇਲੀਆਈ-ਨਿਰਮਿਤ ਯਾਨ ਹੋਵੇਗਾ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਇਹ ਪੌਡਕਾਸਟ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now