Indian Home Minister Amit Shah. Source: AAP, EPA / AAP Photos/EPA/STRਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ’ਚ ਵੋਟਰ ਸੂਚੀਆਂ ਪ੍ਰਕਾਸ਼ਿਤ ਹੋਣ ਮਗਰੋਂ ਪੂਰੀ ਪਾਰਦਰਸ਼ਤਾ ਨਾਲ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਹਿੰਸਾ ਦਾ ਰਾਹ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਜੰਮੂ ਕਸ਼ਮੀਰ ਨੂੰ ਮੁਲਕ ਦਾ ਸਭ ਤੋਂ ਸ਼ਾਂਤਮਈ ਸਥਾਨ ਬਣਾਉਣਾ ਚਾਹੁੰਦੀ ਹੈ ਜਦਕਿ ਅਤਿਵਾਦ ਨੇ ਜੰਮੂ ਕਸ਼ਮੀਰ ’ਚ 1990ਵਿਆਂ ਤੋਂ 42 ਹਜ਼ਾਰ ਜਾਨਾਂ ਲਈਆਂ ਹਨ। ਸ੍ਰੀ ਸ਼ਾਹ ਨੇ ਕਿਹਾ ਕਿ ਸੁਰੱਖਿਆ ਹਾਲਾਤ ਸੁਧਰਨ ਕਾਰਨ ਇਸ ਸਾਲ ਹੁਣ ਤੱਕ 22 ਲੱਖ ਸੈਲਾਨੀ ਜੰਮੂ ਕਸ਼ਮੀਰ ਘੁੰਮਕੇ ਜਾ ਚੁੱਕੇ ਹਨ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...
Published
By SBS Punjabi
Presented by Paramjit Singh Sona
Source: SBS
Skip to podcast episode contentShare this with family and friends
ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ’ਚ ਵੋਟਰ ਸੂਚੀਆਂ ਪ੍ਰਕਾਸ਼ਿਤ ਹੋਣ ਮਗਰੋਂ ਪੂਰੀ ਪਾਰਦਰਸ਼ਤਾ ਨਾਲ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਹਿੰਸਾ ਦਾ ਰਾਹ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਜੰਮੂ ਕਸ਼ਮੀਰ ਨੂੰ ਮੁਲਕ ਦਾ ਸਭ ਤੋਂ ਸ਼ਾਂਤਮਈ ਸਥਾਨ ਬਣਾਉਣਾ ਚਾਹੁੰਦੀ ਹੈ ਜਦਕਿ ਅਤਿਵਾਦ ਨੇ ਜੰਮੂ ਕਸ਼ਮੀਰ ’ਚ 1990ਵਿਆਂ ਤੋਂ 42 ਹਜ਼ਾਰ ਜਾਨਾਂ ਲਈਆਂ ਹਨ। ਸ੍ਰੀ ਸ਼ਾਹ ਨੇ ਕਿਹਾ ਕਿ ਸੁਰੱਖਿਆ ਹਾਲਾਤ ਸੁਧਰਨ ਕਾਰਨ ਇਸ ਸਾਲ ਹੁਣ ਤੱਕ 22 ਲੱਖ ਸੈਲਾਨੀ ਜੰਮੂ ਕਸ਼ਮੀਰ ਘੁੰਮਕੇ ਜਾ ਚੁੱਕੇ ਹਨ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...