This photograph provided by India’s main opposition Congress party shows the party’s interim president Sonia Gandhi, left, greeting their newly elected president Mallikarjun Kharge in New Delhi, India, Wednesday, Oct.19, 2022. (Congress party via AP) Credit: AP
ਸ਼ਸ਼ੀ ਥਰੂਰ ਨੂੰ ਹਰਾ ਕੇ ਮਲਿਕਾਰਜੁਨ ਖੜਗੇ ਭਾਰਤ ਦੀ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ। 24 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪਾਰਟੀ ਦੀ ਅਗਵਾਈ ਕੋਈ ਗੈਰ-ਗਾਂਧੀ ਪਰਿਵਾਰ ਤੋਂ ਕਰੇਗਾ। ਇਹ ਅਤੇ ਭਾਰਤ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ... Published 21 October 2022 5:05pm
Updated 26 October 2022 6:40pm
By Sumeet Kaur
Presented by Paramjit Sona
Source: SBS
Skip to podcast episode content Share this with family and friends
ਸ਼ਸ਼ੀ ਥਰੂਰ ਨੂੰ ਹਰਾ ਕੇ ਮਲਿਕਾਰਜੁਨ ਖੜਗੇ ਭਾਰਤ ਦੀ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ। 24 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪਾਰਟੀ ਦੀ ਅਗਵਾਈ ਕੋਈ ਗੈਰ-ਗਾਂਧੀ ਪਰਿਵਾਰ ਤੋਂ ਕਰੇਗਾ। ਇਹ ਅਤੇ ਭਾਰਤ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ... ਕੇਂਦਰ ਸਰਕਾਰ ਵਲੋਂ ਕਣਕ ਅਤੇ ਸਰ੍ਹੋਂ ਦੇ ਘੱਟੋ ਘੱਟ ਸਮਰਥਨ ਮੁੱਲ ਚ ਵਾਧਾ ਜਸਟਿਸ ਚੰਦਰਚੂੜ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸ ਗੈਂਗਸਟਰ ਦੀਪਕ ਟੀਨੂੰ ਅਜਮੇਰ ਤੋਂ ਗਿਰਫ਼ਤਾਰ ਭਾਰਤ ਦੀਆਂ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ।