Credit: Suppliedਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਨਕੋਦਰ ਵਿੱਚ ਹੋਏ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡੀ ਜੀ ਪੀ ਨੇ ਦੱਸਿਆ ਕਿ ਮਾਮਲੇ ਉੱਤੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਅਮਰੀਕਾ ਵਿੱਚ ਰਹਿੰਦਾ ਇੱਕ ਵਿਅਕਤੀ ਇਸ ਕਤਲ ਦਾ ਮੁੱਖ ਸਾਜਿਸ਼ਕਰਤਾ ਦੱਸਿਆ ਜਾ ਰਿਹਾ ਹੈ। ਇਹ ਅਤੇ ਭਾਰਤ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...
Published
Presented by Paramjit Singh Sona
Source: SBS
Skip to podcast episode contentShare this with family and friends
ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਨਕੋਦਰ ਵਿੱਚ ਹੋਏ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡੀ ਜੀ ਪੀ ਨੇ ਦੱਸਿਆ ਕਿ ਮਾਮਲੇ ਉੱਤੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ ਅਮਰੀਕਾ ਵਿੱਚ ਰਹਿੰਦਾ ਇੱਕ ਵਿਅਕਤੀ ਇਸ ਕਤਲ ਦਾ ਮੁੱਖ ਸਾਜਿਸ਼ਕਰਤਾ ਦੱਸਿਆ ਜਾ ਰਿਹਾ ਹੈ। ਇਹ ਅਤੇ ਭਾਰਤ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਹਫਤਾਵਾਰੀ ਰਿਪੋਰਟ...