ਆਸਟ੍ਰੇਲੀਆ ਵਿੱਚ ਭਾਰਤੀ ਮੂਲ ਦੇ ਲੋਕ ਸਭ ਤੋਂ ਵੱਡਾ ਪ੍ਰਵਾਸੀ ਸਮੂਹ ਬਣ ਚੁੱਕੇ ਹਨ, ਪਰ ਕਈ ਭਾਰਤੀ-ਆਸਟ੍ਰੇਲੀਆਈ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੂੰ ਅਜੇ ਵੀ 'ਬਾਹਰਲਾ' (outsider) ਮਹਿਸੂਸ ਕਰਵਾਇਆ ਜਾਂਦਾ ਹੈ। 'ਘਰ ਵਾਪਸ ਜਾਓ' ਅਤੇ 'ਡਿਪੋਰਟ' ਵਰਗੀਆਂ ਟਿੱਪਣੀਆਂ ਹੁਣ ਸਿਰਫ਼ ਸੋਸ਼ਲ ਮੀਡੀਆ ਤੱਕ ਸੀਮਤ ਨਹੀਂ ਰਹੀਆਂ, ਸਗੋਂ ਕਈ ਲੋਕਾਂ ਮੁਤਾਬਕ ਕੰਮਕਾਜ ਵਾਲੀਆਂ ਥਾਵਾਂ ਅਤੇ ਜਨਤਕ ਆਵਾਜਾਈ ਵਿੱਚ ਵੀ ਸੁਣਨ ਨੂੰ ਮਿਲਦੀਆਂ ਹਨ। ਪ੍ਰਵਾਸ ਉੱਤੇ ਵੱਧਦੀ ਰਾਜਨੀਤੀ ਅਤੇ ਇਸ ਦੇ ਸਮਾਜਿਕ ਏਕਤਾ ਉੱਤੇ ਪ੍ਰਭਾਵ ਬਾਰੇ ਭਾਰਤੀ ਪ੍ਰਵਾਸੀਆਂ ਅਤੇ ਮਾਹਿਰਾਂ ਦੀ ਰਾਏ, ਇਸ ਪੌਡਕਾਸਟ ਰਾਹੀਂ ਜਾਣੋ।
Disclaimer: This content could be disturbing for some. If you or anyone you know is facing racism, contact Lifeline at 13 11 14. If you or someone you know is impacted by violence, call 1800RESPECT on 1800 737 732, text 0458 737 732, or visit 1800RESPECT.org.au. In an emergency, call 000.
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





