SKIP TO MAIN CONTENT

ਬਾਲੀਵੁੱਡ ਗੱਪਸ਼ੱਪ: ਭਾਰਤੀ ਫ਼ਿਲਮਾਂ ਦੇ ਨਵੇਂ 18-ਮੈਂਬਰੀ ਸੈਂਸਰ ਬੋਰਡ ਵਿੱਚ ਹੰਸ ਰਾਜ ਹੰਸ ਸ਼ਾਮਲ

A collage featuring bollywood actors Suneil Shetty, Preity Zinta and Hans Raj Hans
ਨਵੀਂ CBFC board ਵਿੱਚ ਬਾਲੀਵੁੱਡ ਅਦਾਕਾਰ ਸੁਨੀਲ ਸ਼ੇਟੀ, ਅਦਾਕਾਰਾ ਪ੍ਰੀਤੀ ਜ਼ਿੰਟਾ ਅਤੇ ਪੰਜਾਬੀ ਗਾਇਕ ਹੰਸ ਰਾਜ ਹੰਸ ਸਮੇਤ 18 ਮੈਂਬਰ ਨਿਯੁਕਤ ਕੀਤੇ ਗਏ ਹਨ। Credit: Instagram / Suneil Shetty / Preity Zinta / Hans Raj Hans

ਭਾਰਤੀ Central Board of Film Certification (CBFC) ਵਿੱਚ ਹੋਈ ਵੱਡੀ ਤਬਦੀਲੀ ਤੋਂ ਬਾਅਦ ਇਕ ਨਵੀਂ 18 ਮੈਂਬਰੀ ਬੋਰਡ ਦੀ ਨਿਯੁਕਤ ਕੀਤੀ ਗਈ ਹੈ ਜਿਸ ਵਿੱਚ ਪੰਜਾਬੀ ਗਾਇਕ, ਨੇਤਾ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਹੰਸ ਰਾਜ ਹੰਸ ਦੇ ਨਾਲ, ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ, ਅਦਾਕਾਰ ਸੁਨੀਲ ਸ਼ੈੱਟੀ, ਪੰਕਜ ਤ੍ਰਿਪਾਠੀ ਅਤੇ ਹੋਰ ਫਿਲਮ ਤੇ ਸੰਗੀਤ ਨਾਲ ਜੁੜੀਆਂ ਹਸਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੋਰਡ ਦੇ ਪ੍ਰਮਾਣੀਕਰਨ (Certificaiton) ਨਿਯਮਾਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਇਸ ਆਡੀਓ ਵਿੱਚ ਜਾਣੋ ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਖ਼ਬਰਾਂ ਦੀ ਜਾਣਕਾਰੀ।

Published

By Jasmeet Kaur

Presented by Harpreet Kaur

Source: SBS

Skip to podcast episode content

ਭਾਰਤੀ Central Board of Film Certification (CBFC) ਵਿੱਚ ਹੋਈ ਵੱਡੀ ਤਬਦੀਲੀ ਤੋਂ ਬਾਅਦ ਇਕ ਨਵੀਂ 18 ਮੈਂਬਰੀ ਬੋਰਡ ਦੀ ਨਿਯੁਕਤ ਕੀਤੀ ਗਈ ਹੈ ਜਿਸ ਵਿੱਚ ਪੰਜਾਬੀ ਗਾਇਕ, ਨੇਤਾ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਹੰਸ ਰਾਜ ਹੰਸ ਦੇ ਨਾਲ, ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ, ਅਦਾਕਾਰ ਸੁਨੀਲ ਸ਼ੈੱਟੀ, ਪੰਕਜ ਤ੍ਰਿਪਾਠੀ ਅਤੇ ਹੋਰ ਫਿਲਮ ਤੇ ਸੰਗੀਤ ਨਾਲ ਜੁੜੀਆਂ ਹਸਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੋਰਡ ਦੇ ਪ੍ਰਮਾਣੀਕਰਨ (Certificaiton) ਨਿਯਮਾਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਇਸ ਆਡੀਓ ਵਿੱਚ ਜਾਣੋ ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਖ਼ਬਰਾਂ ਦੀ ਜਾਣਕਾਰੀ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।’

Latest podcast episodes

Follow SBS Punjabi

Download our apps

Watch on SBS

Punjabi News

Stream now