ਵਿਸ਼ਵ ਪੱਧਰ 'ਤੇ, ਹਰ ਸਾਲ 300,000 ਤੋਂ ਵੱਧ ਲੋਕ ਡੁੱਬਣ ਨਾਲ ਆਪਣੀਆਂ ਜਾਨਾਂ ਗੁਆ ਦਿੰਦੇ ਹਨ।
ਰਾਇਲ ਲਾਈਫ ਸੇਵਿੰਗ ਸੋਸਾਇਟੀ ਆਸਟ੍ਰੇਲੀਆ ਦੇ ਅਨੁਸਾਰ, ਪਿਛਲੀ ਗਰਮੀਆਂ ਵਿੱਚ ਆਸਟ੍ਰੇਲੀਆ ਵਿੱਚ ਹੀ 104 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਸੀ। ਇਹ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਪੰਜ ਫ਼ੀਸਦੀ ਵੱਧ ਹੈ ਅਤੇ ਪਿੱਛਲੇ ਪੰਜ ਸਾਲਾਂ ਵਿੱਚ ਡੁੱਬਣ ਨਾਲ ਹੋਇਆਂ ਮੌਤਾਂ ਦੀ ਔਸਤ ਤੋਂ 14 ਫ਼ੀਸਦੀ ਵੱਧ ਹੈ।
ਡੁੱਬਣ ਨਾਲ ਮਰਨ ਵਾਲੇ ਲੋਕਾਂ ਵਿੱਚੋਂ 25% ਲੋਕ ਆਸਟ੍ਰੇਲੀਆ ਆਏ ਪਰਵਾਸੀ ਹੁੰਦੇ ਹਨ। ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਇਨ੍ਹਾਂ ਪ੍ਰਵਾਸੀਆਂ ਦੀ ਗਿਣਤੀ ਵਿੱਚ ਭਾਰਤੀਆਂ ਦੀ ਗਿਣਤੀ ਸਭ ਤੋਂ ਵੱਧ ਹੈ।

Harpreet Singh Kandra leads community awareness programs at the Gurdwara Sri Guru Nanak Darbar Officer and has been the ambassador for the Indian community in the Protection Visa campaign. Credit: Supplied by Mr Kandra
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।