ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਪਵਿੱਤਰ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ, ਵੱਡੀ ਗਿਣਤੀ ‘ਚ ਸੰਗਤਾਂ ਦਾ ਆਉਣਾ-ਜਾਣਾ ਬਣਿਆ ਰਹੇਗਾ।
ਭਾਰਤ ਤੋਂ ਪਹੁੰਚੇ ਇਨ੍ਹਾਂ ਸ਼ਰਧਾਲੂਆਂ ਨਾਲ ਖਾਸ ਗੱਲਬਾਤ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ



