ਜਿਨਸੀ ਸ਼ੋਸ਼ਣ ਮਾਮਲੇ 'ਚ ਖੇਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨਾਂ ਨੇ ਵਿਰੋਧ ਪ੍ਰਦਰਸ਼ਨਾਂ ਨੂੰ ਕੀਤਾ ਮੁਅੱਤਲ

Wrestlers Vinesh Phogat, Sangeeta Phogat, Sakshi Malik and Bajrang Punia speak with the media during their protest against Wrestling Federation of India (WFI) chief Brij Bhushan Sharan Singh, at Jantar Mantar. Credit: Hindustan Times/Sipa USA
ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਣ ਤੋਂ ਬਾਅਦ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਭਾਰਤੀ ਪਹਿਲਵਾਨਾਂ ਦੇ ਧਰਨੇ ਨੂੰ 15 ਜੂਨ ਤੱਕ ਮੁਲਤਵੀ ਕਰਨ ਲਈ ਸਹਿਮਤ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਤੁਰੰਤ ਜਾਂਚ ਦਾ ਭਰੋਸਾ ਦਵਾਇਆ ਗਿਆ ਹੈ। ਇਹ ਅਤੇ ਭਾਰਤ ਦੀਆਂ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...
Share




