ਪ੍ਰਵਾਸੀਆਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਦਰਸਾਉਣ ਵਾਲੇ ਸਾਹਿਤਕਾਰ ਡਾ. ਅਵਤਾਰ ਐਸ. ਸੰਘਾ
Credit: Supplied by Avtar S. Sangha
ਡਾ. ਅਵਤਾਰ ਸਿੰਘ ਸੰਘਾ ਆਸਟ੍ਰੇਲੀਆ ਆਉਣ ਤੋਂ ਪਹਿਲਾਂ ਪੰਜਾਬ ਦੇ ਇੱਕ ਕਾਲਜ ਵਿੱਚ ਅੰਗ੍ਰੇਜ਼ੀ ਦੇ ਪ੍ਰੋਫੈਸਰ ਸਨ। 1982 ਵਿੱਚ ਉਹਨਾਂ ਨੇ ਅੰਗ੍ਰੇਜ਼ੀ ਭਾਸ਼ਾ ਵਿੱਚ ਆਪਣੀਆਂ ਪਹਿਲੀਆਂ ਦੋ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਜਿਸ ਤੋਂ ਬਾਅਦ ਇੱਕ ਲੇਖਕ ਵਜੋਂ ਉਨ੍ਹਾਂ ਦਾ ਸਫ਼ਰ ਸ਼ੁਰੂ ਹੋਇਆ। ਹੁਣ ਤੱਕ ਉਹਨਾਂ ਦੀਆਂ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਸੱਤ ਕਿਤਾਬਾਂ ਅਤੇ ਸੈਂਕੜੇ ਕਹਾਣੀਆਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਹਨਾਂ ਦੇ ਜੀਵਨ ਅਤੇ ਲਿਖਤਾਂ ਬਾਰੇ ਵਧੇਰੇ ਜਾਣਕਾਰੀ ਲਈ ਇਹ ਆਡੀਓ ਇੰਟਰਵਿਊ ਸੁਣੋ....
Share