SKIP TO MAIN CONTENT

ਸਰਹੱਦਾਂ ਪਾਰ ਗੂੰਜਦੀ ਆਵਾਜ਼: ਪਾਕਿਸਤਾਨੀ ਕਵਿਤਰੀ ਸਫੀਆ ਹਯਾਤ ਦੀ ਜ਼ਿੰਦਗੀ ਅਤੇ ਸਾਹਿਤਕ ਯਾਤਰਾ

IMG_2798.JPG
Pakistani Punjabi poet Safia Hayat

ਭਾਰਤ ਦੇ ਪੰਜਾਬ ਵਿੱਚ ਜੰਮੀ ਕਵਿਤਰੀ ਅਤੇ ਲੇਖਕ ਸਫੀਆ ਹਯਾਤ ਹੁਣ ਲਹਿੰਦੇ ਪੰਜਾਬ ਵਿੱਚ ਵਸਦੀ ਹੈ ਅਤੇ ਉਨ੍ਹਾਂ ਦੀ ਲਿਖਤ ਦੋਵਾਂ ਪਾਸਿਆਂ, ਚੜਦੇ ਅਤੇ ਲਹਿੰਦੇ ਪੰਜਾਬ, ਵਿੱਚ ਪ੍ਰਸਿੱਧ ਹੋ ਰਹੀ ਹੈ। ਪੰਜਾਬੀ, ਉਰਦੂ ਅਤੇ ਹਿੰਦੀ ਰਾਹੀਂ ਸਭਿਆਚਾਰ ਦਾ ਪ੍ਰਸਾਰ ਕਰਨ ਵਾਲੀ ਇਸ ਕਵਿਤਰੀ ਦੀ ਨਿੱਜੀ ਜ਼ਿੰਦਗੀ ਅਤੇ ਸਾਹਿਤਕ ਜਨੂੰਨ ਬਾਰੇ ਵਿਸਥਾਰ ਨਾਲ ਗੱਲਬਾਤ ਸੁਣੋ, ਜੋ ਸਾਡੇ ਪਾਕਿਸਤਾਨ ਅਧਾਰਤ ਪੱਤਰਕਾਰ ਮਸੂਦ ਮੱਲ੍ਹੀ ਵੱਲੋਂ ਪੇਸ਼ ਕੀਤੀ ਗਈ ਹੈ।

Published

By Masood Malhi

Presented by Masood Malhi

Source: SBS

Skip to podcast episode content

ਭਾਰਤ ਦੇ ਪੰਜਾਬ ਵਿੱਚ ਜੰਮੀ ਕਵਿਤਰੀ ਅਤੇ ਲੇਖਕ ਸਫੀਆ ਹਯਾਤ ਹੁਣ ਲਹਿੰਦੇ ਪੰਜਾਬ ਵਿੱਚ ਵਸਦੀ ਹੈ ਅਤੇ ਉਨ੍ਹਾਂ ਦੀ ਲਿਖਤ ਦੋਵਾਂ ਪਾਸਿਆਂ, ਚੜਦੇ ਅਤੇ ਲਹਿੰਦੇ ਪੰਜਾਬ, ਵਿੱਚ ਪ੍ਰਸਿੱਧ ਹੋ ਰਹੀ ਹੈ। ਪੰਜਾਬੀ, ਉਰਦੂ ਅਤੇ ਹਿੰਦੀ ਰਾਹੀਂ ਸਭਿਆਚਾਰ ਦਾ ਪ੍ਰਸਾਰ ਕਰਨ ਵਾਲੀ ਇਸ ਕਵਿਤਰੀ ਦੀ ਨਿੱਜੀ ਜ਼ਿੰਦਗੀ ਅਤੇ ਸਾਹਿਤਕ ਜਨੂੰਨ ਬਾਰੇ ਵਿਸਥਾਰ ਨਾਲ ਗੱਲਬਾਤ ਸੁਣੋ, ਜੋ ਸਾਡੇ ਪਾਕਿਸਤਾਨ ਅਧਾਰਤ ਪੱਤਰਕਾਰ ਮਸੂਦ ਮੱਲ੍ਹੀ ਵੱਲੋਂ ਪੇਸ਼ ਕੀਤੀ ਗਈ ਹੈ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now