File photo dated on 24/04/2007. ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨਈ, ਈਰਾਨ ਦੇ ਮਸ਼ਹਦ ਦੇ ਆਪਣੇ ਸੂਬਾਈ ਦੌਰੇ ਦੌਰਾਨ, ਜਨਤਾ ਨੂੰ ਮਿਲਦੇ ਹਨ ਅਤੇ ਸੰਬੋਧਨ ਕਰਦੇ ਹਨ। Source: ABACA / Parspix/ABACA/PAਅਯਾਤੁੱਲਾ ਅਲੀ ਖਾਮੇਨਈ ਦਾ 36 ਸਾਲ ਲੰਮਾ ਦੌਰ, ਜਿਸ ਦੌਰਾਨ ਉਹ ਈਰਾਨ ਦੀ ਰਾਜਨੀਤੀ ਦੇ ਸਭ ਤੋਂ ਪ੍ਰਭਾਵਸ਼ਾਲੀ ਨੇਤਾ ਰਹੇ, ਅਚਾਨਕ ਸਮਾਪਤ ਹੋ ਗਿਆ ਹੈ। ਈਰਾਨ ਇਸ ਸਮੇਂ ਜੰਗ ਦੇ ਹਾਲਾਤਾਂ ਵਿੱਚ ਹੈ ਅਤੇ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਖਾਮੇਨਈ ਦੇ ਬਾਅਦ ਦੇਸ਼ ਦੀ ਵਾਗਡੋਰ ਕੌਣ ਸੰਭਾਲੇਗਾ। ਇਸ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।
Published
By Niv Sadrolodabaee
Presented by Tejinder Pal Singh Hallan
Source: SBS
Skip to podcast episode content
Share this with family and friends
ਅਯਾਤੁੱਲਾ ਅਲੀ ਖਾਮੇਨਈ ਦਾ 36 ਸਾਲ ਲੰਮਾ ਦੌਰ, ਜਿਸ ਦੌਰਾਨ ਉਹ ਈਰਾਨ ਦੀ ਰਾਜਨੀਤੀ ਦੇ ਸਭ ਤੋਂ ਪ੍ਰਭਾਵਸ਼ਾਲੀ ਨੇਤਾ ਰਹੇ, ਅਚਾਨਕ ਸਮਾਪਤ ਹੋ ਗਿਆ ਹੈ। ਈਰਾਨ ਇਸ ਸਮੇਂ ਜੰਗ ਦੇ ਹਾਲਾਤਾਂ ਵਿੱਚ ਹੈ ਅਤੇ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਖਾਮੇਨਈ ਦੇ ਬਾਅਦ ਦੇਸ਼ ਦੀ ਵਾਗਡੋਰ ਕੌਣ ਸੰਭਾਲੇਗਾ। ਇਸ ਬਾਰੇ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।