(File Photo) Mohammad Ishaq Dar, Deputy Prime Minister and Minister for Foreign Affairs of the Islamic Republic of Pakistan attends Security Council Meeting on Multilateralism, Reforming and Improving Global Governance at UN Headquarters in New York on February 18, 2025. (Photo by Lev Radin/Sipa USA) Source: AAP / Michael Nigro / Lev Radin/Lev Radin/Sipa USA
ਪਾਕਿਸਤਾਨ ਦੇ ਡਿਪਟੀ ਪ੍ਰਧਾਨ ਮੰਤਰੀ ਇਸਾਕ ਡਾਰ ਨੇ ਕਿਹਾ ਹੈ ਇਹ ਖਬਰ ਬਿਲਕੁਲ ਗਲਤ ਹੈ ਕਿ ਜੇ ਇਜ਼ਰਾਇਲ ਨੇ ਇਰਾਨ ਉੱਤੇ ਨਿਉਕਲੀਅਰ ਹਮਲਾ ਕੀਤਾ ਤਾਂ ਪਾਕਿਸਤਾਨ ਵੀ ਜਵਾਬ 'ਚ ਇਜ਼ਰਾਇਲ 'ਤੇ ਅਟੈਕ ਕਰ ਦੇਵੇਗਾ। ਇਸਾਕ ਡਾਰ ਨੇ ਦੱਸਿਆ ਕਿ ਪਾਕਿਸਤਾਨ ਇਰਾਨ ਦੀ ਬੇਸ਼ੱਕ ਹਮਾਇਤ ਕਰਦਾ ਹੈ ਪਰ ਪਾਕਿਸਤਾਨ ਨੇ ਆਪਣੀ ਰੱਖਿਆ ਲਈ ਨਿਉਕਲੀਅਰ ਹਥਿਆਰ ਬਣਾਏ ਹਨ। ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ, ਜਾਨਣ ਲਈ ਸੁਣੋ ਇਹ ਪੌਡਕਾਸਟ... Published 18 June 2025 1:10pm
Updated 19 June 2025 1:55pm
By Puneet Dhingra
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੇ ਡਿਪਟੀ ਪ੍ਰਧਾਨ ਮੰਤਰੀ ਇਸਾਕ ਡਾਰ ਨੇ ਕਿਹਾ ਹੈ ਇਹ ਖਬਰ ਬਿਲਕੁਲ ਗਲਤ ਹੈ ਕਿ ਜੇ ਇਜ਼ਰਾਇਲ ਨੇ ਇਰਾਨ ਉੱਤੇ ਨਿਉਕਲੀਅਰ ਹਮਲਾ ਕੀਤਾ ਤਾਂ ਪਾਕਿਸਤਾਨ ਵੀ ਜਵਾਬ 'ਚ ਇਜ਼ਰਾਇਲ 'ਤੇ ਅਟੈਕ ਕਰ ਦੇਵੇਗਾ। ਇਸਾਕ ਡਾਰ ਨੇ ਦੱਸਿਆ ਕਿ ਪਾਕਿਸਤਾਨ ਇਰਾਨ ਦੀ ਬੇਸ਼ੱਕ ਹਮਾਇਤ ਕਰਦਾ ਹੈ ਪਰ ਪਾਕਿਸਤਾਨ ਨੇ ਆਪਣੀ ਰੱਖਿਆ ਲਈ ਨਿਉਕਲੀਅਰ ਹਥਿਆਰ ਬਣਾਏ ਹਨ। ਹੋਰ ਕਿਹੜੀਆਂ ਨੇ ਪਾਕਿਸਤਾਨ ਤੋਂ ਖ਼ਬਰਾਂ, ਜਾਨਣ ਲਈ ਸੁਣੋ ਇਹ ਪੌਡਕਾਸਟ...
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।