A view of containers set aside by authorities, allegedly to block a planned rally by the opposition Pakistan Tehreek-e-Insaf (PTI), on the outskirts of Islamabad, Pakistan, 14 September 2026. PTI's planned mobilisation in Punjab ahead of its 27 September protest in Islamabad has prompted a security crackdown. PTI says the protest seeks political rights and the release of jailed former prime minister Imran Khan. Source: EPA / SOHAIL SHAHZAD/EPA
ਪਾਕਿਸਤਾਨ ਦੀ ਇੱਕ ਹਾਈ ਕੋਰਟ ਨੇ ਇਸਲਾਮਾਬਾਦ ਵਿੱਚ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ਖੁੱਲ੍ਹੀਆਂ ਰੱਖਣ ਅਤੇ ਲੋਕਾਂ ਦੀ ਸਿਹਤ, ਸਿੱਖਿਆ ਤੇ ਕਾਰੋਬਾਰ ਤੱਕ ਪਹੁੰਚ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਇਹ ਨਿਰਦੇਸ਼ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ 'ਪਾਕਿਸਤਾਨ ਤਹਿਰੀਕ-ਏ-ਇਨਸਾਫ਼' (PTI) ਵੱਲੋਂ 27 ਸਤੰਬਰ ਨੂੰ ਰਾਜਧਾਨੀ ਵੱਲ ਕੱਢੇ ਜਾਣ ਵਾਲੇ ਪ੍ਰਸਤਾਵਿਤ ‘ਲੌਂਗ ਮਾਰਚ’ ਤੋਂ ਪਹਿਲਾਂ ਜਾਰੀ ਕੀਤੇ ਗਏ ਹਨ। PTI ਦਾ ਕਹਿਣਾ ਹੈ ਕਿ ਪ੍ਰਦਰਸ਼ਨ ਰਾਹੀਂ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। Published 16 September 2026 12:06pm
By Puneet Dhingra, Masood Malhi
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੀ ਇੱਕ ਹਾਈ ਕੋਰਟ ਨੇ ਇਸਲਾਮਾਬਾਦ ਵਿੱਚ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ਖੁੱਲ੍ਹੀਆਂ ਰੱਖਣ ਅਤੇ ਲੋਕਾਂ ਦੀ ਸਿਹਤ, ਸਿੱਖਿਆ ਤੇ ਕਾਰੋਬਾਰ ਤੱਕ ਪਹੁੰਚ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਇਹ ਨਿਰਦੇਸ਼ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ 'ਪਾਕਿਸਤਾਨ ਤਹਿਰੀਕ-ਏ-ਇਨਸਾਫ਼' (PTI) ਵੱਲੋਂ 27 ਸਤੰਬਰ ਨੂੰ ਰਾਜਧਾਨੀ ਵੱਲ ਕੱਢੇ ਜਾਣ ਵਾਲੇ ਪ੍ਰਸਤਾਵਿਤ ‘ਲੌਂਗ ਮਾਰਚ’ ਤੋਂ ਪਹਿਲਾਂ ਜਾਰੀ ਕੀਤੇ ਗਏ ਹਨ। PTI ਦਾ ਕਹਿਣਾ ਹੈ ਕਿ ਪ੍ਰਦਰਸ਼ਨ ਰਾਹੀਂ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। 📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।